ਰਣਬੀਰ ਕਪੂਰ ਨਾਲ ਸਕਰੀਨ ਸਾਂਝੀ ਕਰਨਾ ਚਾਹੁੰਦੈ ਰਾਜਵੀਰ ਸਿੰਘ

ਰਣਬੀਰ ਕਪੂਰ ਨਾਲ ਸਕਰੀਨ ਸਾਂਝੀ ਕਰਨਾ ਚਾਹੁੰਦੈ ਰਾਜਵੀਰ ਸਿੰਘ

ਮੁੰਬਈ: ਸ਼ੋਅ ‘ਕੁਰਬਾਨ ਹੁਆ’ ਵਿੱਚ ਨੀਲ ਦੀ ਭੂਮਿਕਾ ਨਿਭਾਉਣ ਵਾਲਾ ਟੈਲੀਵਿਜ਼ਨ ਅਦਾਕਾਰ ਰਾਜਵੀਰ ਸਿੰਘ ਬੌਲੀਵੁੱਡ ਸਟਾਰ ਰਣਬੀਰ ਕਪੂਰ ਦੀ ਸ਼ਖ਼ਸੀਅਤ ਅਤੇ ਉਸ ਦੀ ਅਦਾਕਾਰੀ ਤੋਂ ਬਹੁਤ ਪ੍ਰਭਾਵਿਤ ਹੈ। ਰਣਬੀਰ ਕਪੂਰ ਦੇ ਅਦਾਕਾਰੀ ਦੇ ਹੁਨਰ ਤੋਂ ਪ੍ਰਭਾਵਿਤ ਰਾਜਵੀਰ ਸਿੰਘ ਨੂੰ ਹਮੇਸ਼ਾ ਤੋਂ ਰਣਬੀਰ ਨਾਲ ਸਕਰੀਨ ਸਾਂਝੀ ਕਰਨ ਦੀ ਇੱਛਾ ਰਹੀ ਹੈ। ਰਾਜਵੀਰ ਸਿੰਘ ਨੇ ਕਿਹਾ, ‘‘ਮੈਂ ਕਦੇ ਕਿਸੇ ਅਦਾਕਾਰ ਨੂੰ ਬਹੁਗੁਣੀ ਨਹੀਂ ਦੇਖਿਆ, ਜਦੋਂ ਉਹ ਅਦਾਕਾਰੀ ਕਰਦਾ ਹੈ ਤਾਂ ਫਿਲਮਾਂ ਵਿੱਚ ਉਸ ਦੇ ਕਿਰਦਾਰ ਉੱਭਰ ਕੇ ਸਾਹਮਣੇ ਆਉਂਦੇ ਹਨ। ਦਰਅਸਲ, ਰਣਬੀਰ ਕਪੂਰ ਇੱਕ ਅਜਿਹਾ ਵਿਅਕਤੀ ਹੈ, ਜੋ ਅਦਾਕਾਰੀ, ਪੇਸ਼ਕਾਰੀ ਅਤੇ ਹਰ ਰੀਜ਼ ਵਿੱਚ ਜਾਨ ਪਾ ਦਿੰਦਾ ਹੈ। ਉਹ ਕਿਰਦਾਰ ਨੂੰ ਤਨ ਅਤੇ ਮਨ ਤੋਂ ਅਪਣਾਉਂਦਾ ਹੈ, ਜੋ ਹਮੇਸ਼ਾ ਮੈਨੂੰ ਪ੍ਰਭਾਵਿਤ ਕਰਦਾ ਹੈ। ਮੇਰੇ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਵਾਲੀ ਗੱਲ ਹੋਵੇਗੀ, ਜੇਕਰ ਮੈਨੂੰ ਉਸ ਨਾਲ ਸਕਰੀਨ ਸਾਂਝੀ ਕਰਨ ਦਾ ਇੱਕ ਵੀ ਮੌਕਾ ਮਿਲੇ। ਇਹ ਇਸ ਲਈ ਨਹੀਂ ਕਿ ਉਹ ਇੱਕ ਸਟਾਰ ਹੈ, ਬਲਕਿ ਇਸ ਲਈ ਕਿ ਜਦੋਂ ਉਹ ਕੋਈ ਕਿਰਦਾਰ ਨਿਭਾਉਂਦਾ ਹੈ ਤਾਂ ਉਸੇ ਭੂਮਿਕਾ ਦੇ ਰੰਗ ਵਿੱਚ ਰੰਗਿਆ ਜਾਂਦਾ ਹੈ।’’ ਰਾਜਵੀਰ ਸਿੰਘ ਦਾ ਸ਼ੋਅ ‘ਕੁਰਬਾਨ ਹੁਆ’ ਜ਼ੀ ਟੀਵੀ ’ਤੇ ਦਿਖਾਇਆ ਜਾਂਦਾ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All