ਸਲਮਾਨ ਨੇ ਆਪਣੇ ਪਿਤਾ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਸਲਮਾਨ ਨੇ ਆਪਣੇ ਪਿਤਾ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਮੁੰਬਈ: ਸੀਨੀਅਰ ਪਟਕਥਾ ਲੇਖਕ ਅਤੇ ਫਿਲਮ ਨਿਰਮਾਤਾ ਸਲੀਮ ਖ਼ਾਨ ਅੱਜ 86 ਵਰ੍ਹਿਆਂ ਦੇ ਹੋ ਗਏ ਹਨ। ਅਦਾਕਾਰ ਸਲਮਾਨ ਖ਼ਾਨ ਨੇ ਆਪਣੇ ਪਿਤਾ ਨੂੰ ਜਨਮ ਦਿਨ ਦੀ ਵਧਾਈ ਦੇਣ ਲਈ ਆਪਣੇ ਪਰਿਵਾਰ ਦੀ ਤਸਵੀਰ ਸਾਂਝੀ ਕਰਦਿਆਂ ਪਿਆਰ ਭਰਿਆ ਸੁਨੇਹਾ ਦਿੱਤਾ ਹੈ। ਬੁੱਧਵਾਰ ਰਾਤ ਨੂੰ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਪੂਰੇ ਪਰਿਵਾਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਸਲਮਾਨ ਖ਼ਾਨ, ਹੈਲਨ, ਸੋਹੇਲ ਖ਼ਾਨ, ਅਰਬਾਜ਼ ਖ਼ਾਨ, ਅਰਪਿਤਾ ਖ਼ਾਨ ਸ਼ਰਮਾ, ਅਤੁਲ ਅਗਨੀਹੋਤਰੀ ਅਤੇ ਅਲਵੀਰਾ ਖ਼ਾਨ ਅਗਨੀਹੋਤਰੀ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨਾਲ ਸਲਮਾਨ ਨੇ ਲਿਖਿਆ ਹੈ, ‘ਜਨਮ ਦਿਨ ਦੀਆਂ ਮੁਬਾਰਕਾਂ ਹੋਣ ਪਿਤਾ ਜੀ’। ਇਸ ਤਸਵੀਰ ਨੂੰ ਹੁਣ ਤੱਕ 1.5 ਲੱਖ ਲੋਕ ਪਸੰਦ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸਲੀਮ ਖ਼ਾਨ ‘ਅੰਦਾਜ਼’, ‘ਸੀਤਾ ਔਰ ਗੀਤਾ’ ਅਤੇ ‘ਸ਼ੋਲੇ’ ਵਰਗੀਆਂ ਕਈ ਸਫ਼ਲ ਫਿਲਮਾਂ ਵਿੱਚ ਆਪਣੇ ਕੰਮ ਲਈ ਵਾਹਵਾਹੀ ਖੱਟ ਚੁੱਕੇ ਹਨ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All