ਮੁੰਬਈ, 20 ਜੁਲਾਈ
ਮੁੰਬਈ ਦੀ ਅਦਾਲਤ ਨੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਦੇ ਕਥਿਤ ਨਿਰਮਾਣ ਅਤੇ ਐਪ ਰਾਹੀਂ ਉਨ੍ਹਾਂ ਦੇ ਪ੍ਰਦਰਸ਼ਨ ਦੇ ਮਾਮਲੇ ਵਿੱਚ 23 ਜੁਲਾਈ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕੁੰਦਰਾ ਨੂੰ ਸੋਮਵਾਰ ਦੀ ਰਾਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।