ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਦਾ ਦੇਹਾਂਤ
ਹਤਿੰਦਰ ਮਹਿਤਾਜਲੰਧਰ, 2 ਅਪਰੈਲ ਪੰਜਾਬੀ ਸੂਫੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ (60) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਰੇਸ਼ਮ...
Advertisement
ਹਤਿੰਦਰ ਮਹਿਤਾਜਲੰਧਰ, 2 ਅਪਰੈਲ
ਪੰਜਾਬੀ ਸੂਫੀ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ (60) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰਕ ਮੈਂਬਰਾਂ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਹੈ। ਰੇਸ਼ਮ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ।
Advertisement
ਪਤਾ ਲੱਗਾ ਹੈ ਕਿ ਕੁਝ ਸਮਾਂ ਪਹਿਲਾਂ ਦਿਲ ਦੀ ਤਕਲੀਫ ਕਾਰਨ ਰੇਸ਼ਮ ਕੌਰ ਦਾ ਇਲਾਜ ਚੱਲ ਰਿਹਾ ਸੀ ਤੇ ਅੱਜ ਉਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
Advertisement