ਗੁਰੂ ਰੰਧਾਵਾ ਦੀ ਫਿਲਮ ‘ਕੁਛ ਖੱਟਾ ਹੋ ਜਾਏ’ ਦੀ ਸ਼ੂਟਿੰਗ ਮੁਕੰਮਲ : The Tribune India

ਗੁਰੂ ਰੰਧਾਵਾ ਦੀ ਫਿਲਮ ‘ਕੁਛ ਖੱਟਾ ਹੋ ਜਾਏ’ ਦੀ ਸ਼ੂਟਿੰਗ ਮੁਕੰਮਲ

ਗੁਰੂ ਰੰਧਾਵਾ ਦੀ ਫਿਲਮ ‘ਕੁਛ ਖੱਟਾ ਹੋ ਜਾਏ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਮਸ਼ਹੂਰ ਗੀਤ ‘ਲਾਹੌਰ’ ਗਾਉਣ ਵਾਲੇ ਪੰਜਾਬੀ ਗਾਇਕ ਗੁਰੂ ਰੰਧਾਵਾ ਮਨੋਰੰਜਨ ਨਾਲ ਭਰਪੂਰ ਫਿਲਮ ‘ਕੁਛ ਖੱਟਾ ਹੋ ਜਾੲੇ’ ਰਾਹੀਂ ਹਿੰਦੀ ਫਿਲਮ ਜਗਤ ਵਿੱਚ ਕਦਮ ਰੱਖਣ ਜਾ ਰਿਹਾ ਹੈ, ਜਿਸ ਦੀ ਸ਼ੂਟਿੰਗ ਹਾਲ ਹੀ ਵਿੱਚ ਮੁਕੰਮਲ ਹੋਈ ਹੈ। ਫਿਲਮ ਵਿੱਚ ਅਦਾਕਾਰ ਅਨੁਪਮ ਖੇਰ, ਸਾਈ ਐੱਮ ਮਾਂਜਰੇਕਰ, ਇਲਾ ਅਰੁਨ, ਪ੍ਰੀਤੋਸ਼ ਤ੍ਰਿਪਾਠੀ, ਅਤੁਲ ਸ੍ਰੀਵਾਸਤਵ ਅਤੇ ਪ੍ਰਾਰੇਸ਼ ਗਾਂਤਰਾ ਮੁੱਖ ਭੂਮਿਕਾਵਾਂ ਨਿਭਾਉਣਗੇ। ‘ਕੁਛ ਖੱਟਾ ਹੋ ਜਾਏ’ ਦੀ ਸ਼ੂਟਿੰਗ ਆਗਰਾ ਵਿੱਚ ਮਨਮੋਹਕ ਸਥਾਨਾਂ ’ਤੇ ਕੀਤੀ ਗਈ ਹੈ। ਪੰਜਾਬੀ ਸੰਗੀਤ ਜਗਤ ਨੂੰ ਆਪਣੇ ਗੀਤਾਂ ਰਾਹੀਂ ਵੱਖਰੀ ਪਛਾਣ ਦੇਣ ਵਾਲੇ ਗੁਰੂ ਰੰਧਾਵਾ ਦੇ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਹਨ। ਉਸ ਨੇ ‘ਸੂਟ ਸੂਟ’, ‘ਸਲੋਅਲੀ ਸਲੋਅਲੀ’, ‘ਲਾਹੌਰ’ ਅਤੇ ਹੋਰ ਗਾਣਿਆਂ ਰਾਹੀਂ ਚੰਗਾ ਨਾਂ ਕਮਾਇਆ ਹੈ। ਫਿਲਮ ‘ਕੁਛ ਖੱਟਾ ਹੋ ਜਾੲੇ’ ਦਾ ਨਿਰਮਾਣ ਮੈਚ ਫਿਲਮਜ਼ ਨੇ ਕੀਤਾ ਹੈ ਅਤੇ ਇਹ ਇਸੇ ਸਾਲ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All