ਯਾਮੀ ਗੌਤਮ ਨੇ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਯਾਮੀ ਗੌਤਮ ਨੇ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ

ਮੁੰਬਈ, 9 ਜੂਨ

ਬੌਲੀਵੁੱਡ ਅਦਾਕਾਰਾ ਯਾਮੀ ਗੌਤਮ ਨੇ ਅੱਜ ਸੋਸ਼ਲ ਮੀਡੀਆ ’ਤੇ ਆਪਣੀ ਮਾਂ ਦੇ ਜਨਮ ਦਿਨ ਮੌਕੇ ਆਪਣੇ ਵਿਆਹ ਸਮਾਗਮ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਇਸ ਤਸਵੀਰ ਵਿੱਚ ਯਾਮੀ ਆਪਣੀ ਮਾਂ ਨਾਲ ਦਿਖਾਈ ਦੇ ਰਹੀ ਹੈ। ਉਸ ਨੇ ਇਹ ਵੀ ਸਾਂਝਾ ਕੀਤਾ ਕਿ ਉਹ ਥੋੜ੍ਹੀ-ਥੋੜ੍ਹੀ ਆਪਣੀ ਮਾਂ ਵਰਗੀ ਦਿਖਣ ਲੱਗੀ ਹੈ। ਅਦਾਕਾਰਾ ਨੇ ਤਸਵੀਰ ਦੇ ਹੇਠਾਂ ਕੈਪਸ਼ਨ ਵਿੱਚ ਲਿਖਿਆ, ‘‘ਅਸੀਂ ਹਰ ਰੋਜ਼ ਥੋੜ੍ਹਾ ਹੋਰ ਆਪਣੀ ਮਾਂ ਵਰਗਾ ਬਣ ਜਾਂਦੇ ਹਾਂ ਅਤੇ ਅਸੀਂ ਮਾਣ ਮਹਿਸੂਸ ਨਹੀਂ ਕਰ ਪਾਉਂਦੇ। ਜਨਮ ਦਿਨ ਦੀ ਵਧਾਈ ਹੋਵੇ ਮਾਂ।’’ ਇਸ ਪੋਸਟ ਨੂੰ ਸਵਾ ਦੋ ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਯਾਮੀ ਨੇ ‘ਉਰੀ’ ਦੇ ਡਾਇਰੈਕਟਰ ਅਦਿੱਤਿਆ ਧਰ ਨਾਲ ਪਿਛਲੇ ਦਿਨੀਂ ਵਿਆਹ ਕੀਤਾ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All