ਭੋਪਾਲ ਕੇਂਦਰ ’ਚ 24 ਅਥਲੀਟਾਂ ਸਣੇ 36 ਕਰੋਨਾ ਪਾਜ਼ੇਟਿਵ

ਭੋਪਾਲ ਕੇਂਦਰ ’ਚ 24 ਅਥਲੀਟਾਂ ਸਣੇ 36 ਕਰੋਨਾ ਪਾਜ਼ੇਟਿਵ

ਨਵੀਂ ਦਿੱਲੀ: ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਦੇ ਭੋਪਾਲ ਕੇਂਦਰ ਵਿੱਚ 24 ਅਥਲੀਟ ਅਤੇ ਸਹਿਯੋਗੀ ਸਟਾਫ ਦੇ 12 ਮੈਂਬਰ ਕਰੋਨਾ ਪਾਜ਼ੇਟਿਵ ਆਏ ਹਨ। ਇਨ੍ਹਾਂ ’ਚੋਂ ਕੋਈ ਵੀ ਓਲੰਪਿਕ ਲਈ ਕੁਆਲੀਫਾਈ ਕਰਨ ਵਾਲਾ ਅਥਲੀਟ ਨਹੀਂ ਹੈ। ‘ਸਾਈ’ ਅਨੁਸਾਰ ਤਿੰਨ ਤੇ ਛੇ ਅਪਰੈਲ ਨੂੰ ਸਾਵਧਾਨੀ ਵਜੋਂ ਜਾਂਚ ਕਰਵਾਈ ਗਈ ਸੀ, ਜਿਸ ਤਹਿਤ ਇਹ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਅਨੁਸਾਰ ਪਾਜ਼ੇਟਿਵ ਆਏ ਕੁਝ ਅਥਲੀਟ ਵੁਸ਼ੂ ਅਤੇ ਕੁਝ ਜੂਡੋ ਮੁਕਾਬਲਿਆਂ ’ਚ ਹਿੱਸਾ ਲੈ ਕੇ ਪਰਤੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All