DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India ਤੇ England ਵਿਚਾਲੇ 4th T-20 ਮੈਚ Today

ਲਡ਼ੀ ਬਚਾਉਣ ਲਈ ਭਾਰਤ ਲਈ ਹਰ ਹਾਲ ’ਚ ਜਿੱਤਣਾ ਜ਼ਰੂਰੀ

  • fb
  • twitter
  • whatsapp
  • whatsapp
Advertisement

ਭਾਰਤ ਅਤੇ ਇੰਗਲੈਂਡ ਵਿਚਾਲੇ ਵੀਰਵਾਰ ਨੂੰ ਖੇਡਿਆ ਜਾਣ ਵਾਲਾ ਪੰਜ ਮੈਚਾਂ ਦੀ ਟੀ-20 ਲੜੀ ਦਾ ਚੌਥਾ ਮੁਕਾਬਲਾ ਕਰੋ ਜਾਂ ਮਰੋ ਵਾਲਾ ਹੋਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਸ਼ੁਰੂ ਹੋਵੇਗਾ। ਸ਼੍ਰੇਅਸ ਅਈਅਰ ਦੀ ਅਗਵਾਈ ਹੇਠਲੀ ਭਾਰਤੀ ਟੀਮ ਲੜੀ ਵਿੱਚ 0-2 ਨਾਲ ਪੱਛੜ ਰਹੀ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਮੁੱਖ ਕੋਚ ਗੌਤਮ ਗੰਭੀਰ ਅਤੇ ਚੋਣ ਕਮੇਟੀ ਸਾਹਮਣੇ ਖਿਡਾਰੀਆਂ ਦੀ ਚੋਣ ਵੱਡੀ ਮੁਸ਼ਕਲ ਬਣੀ ਹੋਈ ਹੈ। ਤੀਜੇ ਮੈਚ ਵਿੱਚ ਮਿਲੀ 125 ਦੌੜਾਂ ਦੀ ਕਰਾਰੀ ਹਾਰ ਤੋਂ ਬਾਅਦ ਪ੍ਰਸ਼ੰਸਕ ਸੰਜੂ ਸੈਮਸਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ। ਸੈਮਸਨ ਦੀ ਵਾਪਸੀ ਲਈ ਉਪ ਕਪਤਾਨ ਤਿਲਕ ਵਰਮਾ ਨੂੰ ਬਾਹਰ ਕੀਤਾ ਜਾ ਸਕਦਾ ਹੈ ਕਿਉਂਕਿ ਉਹ ਪਿਛਲੇ ਕੁਝ ਮੈਚਾਂ ਤੋਂ ਦੌੜਾਂ ਬਣਾਉਣ ਵਿੱਚ ਨਾਕਾਮ ਰਿਹਾ ਹੈ। 15 ਸਾਲਾ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੂੰ ਦਬਾਅ ਮੁਕਤ ਖੇਡਣ ਦਾ ਮੌਕਾ ਦੇਣ ਲਈ ਮੱਧ ਕ੍ਰਮ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ।

Advertisement
Advertisement
×