ਆਸਟਰੇਲੀਆ ਨੂੰ ਹਰਾ ਕੇ ਅਰਜਨਟੀਨਾ ਵਿਸ਼ਵ ਕੱਪ ਫੁੱਟਬਾਲ ਦੇ ਕੁਆਰਟਰ ਫਾਈਨਲ ’ਚ : The Tribune India

ਆਸਟਰੇਲੀਆ ਨੂੰ ਹਰਾ ਕੇ ਅਰਜਨਟੀਨਾ ਵਿਸ਼ਵ ਕੱਪ ਫੁੱਟਬਾਲ ਦੇ ਕੁਆਰਟਰ ਫਾਈਨਲ ’ਚ

ਆਸਟਰੇਲੀਆ ਨੂੰ ਹਰਾ ਕੇ ਅਰਜਨਟੀਨਾ ਵਿਸ਼ਵ ਕੱਪ ਫੁੱਟਬਾਲ ਦੇ ਕੁਆਰਟਰ ਫਾਈਨਲ ’ਚ

ਅਲ ਰੇਯਾਨ, 4 ਦਸੰਬਰ

ਲਿਓਨਲ ਮੈਸੀ ਦੇ ਗੋਲ ਦੀ ਬਦੌਲਤ ਅਰਜਨਟੀਨਾ ਨੇ ਸ਼ਨਿਚਰਵਾਰ ਨੂੰ ਇੱਥੇ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਮੈਸੀ ਨੇ ਆਪਣੇ ਕਰੀਅਰ ਦੇ 1000ਵੇਂ ਮੈਚ ਵਿੱਚ ਵਿਸ਼ਵ ਕੱਪ ਦੇ ਨਾਕਆਊਟ ਪੜਾਅ ਦਾ ਪਹਿਲਾ ਗੋਲ ਕੀਤਾ। ਹਾਲਾਂਕਿ ਅਰਜਨਟੀਨਾ ਦੀ ਆਸਟਰੇਲੀਆ ਵਿਰੁੱਧ ਜਿੱਤ ਦੀ ਰਾਹ ਓਨੀ ਸੁਖਾਲੀ ਨਹੀਂ ਰਹੀ ਜਿੰਨੀ ਕਿ ਕਈਆਂ ਨੇ ਉਮੀਦ ਕੀਤੀ ਸੀ। ਗੋਲਕੀਪਰ ਐਮੀ ਮਾਰਟੀਨੇਜ਼ ਨੇ ਮੈਚ ਦੇ ਆਖ਼ਰੀ ਸੈਕਿੰਡਾਂ ਵਿੱਚ ਸ਼ਾਨਦਾਰ ਬਚਾਅ ਕਰਦੇ ਹੋਏ ਮੈਚ ਨੂੰ ਵਾਧੂ ਸਮੇਂ ਵਿੱਚ ਜਾਣ ਤੋਂ ਰੋਕਦੇ ਹੋਏ ਅਰਜਨਟੀਨਾ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਮੈਸੀ ਨੇ 35ਵੇਂ ਮਿੰਟ ਵਿੱਚ ਅਰਜਨਟੀਨਾ ਨੂੰ ਅੱਗੇ ਕਰ ਦਿੱਤਾਹ ਤੇ ਜੂਲੀਅਨ ਅਲਵਾਰੇਜ਼ ਨੇ 57ਵੇਂ ਮਿੰਟ ਵਿੱਚ ਗੋਲ ਕਰਕੇ ਟੀਮ ਨੂੰ 2-0 ਕਰ ਦਿੱਤਾ। ਮੈਚ ਦੇ 77ਵੇਂ ਮਿੰਟ ਵਿੱਚ ਜਦੋਂ ਐਂਜੋ ਫਰਨਾਂਡੀਜ਼ ਨੇ ਆਤਮਘਾਤੀ ਗੋਲ ਕੀਤਾ ਤਾਂ ਆਸਟਰੇਲੀਆ ਦੀ ਵਾਪਸੀ ਦੀਆਂ ਉਮੀਦ ਜਾਗੀ। ਅਰਜਨਟੀਨਾ ਦਾ ਸਾਹਮਣਾ ਹੁਣ ਕੁਆਰਟਰ ਫਾਈਨਲ ਵਿੱਚ ਨੀਦਰਲੈਂਡ ਨਾਲ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All