ਅਰਜਨਟੀਨਾ ਦੂਜੀ ਵਾਰ ਬਣਿਆ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ

ਅਰਜਨਟੀਨਾ ਦੂਜੀ ਵਾਰ ਬਣਿਆ ਜੂਨੀਅਰ ਹਾਕੀ ਵਿਸ਼ਵ ਕੱਪ ਜੇਤੂ

ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਅਰਜਨਟੀਨਾ ਦੀ ਟੀਮ ਖੁਸ਼ੀ ਮਨਾਉਂਦੀ ਹੋਈ। -ਫੋਟੋ: ਪੀਟੀਆਈ

ਭੁਵਨੇਸ਼ਵਰ: ਲੌਟਾਰੋ ਡੋਮੈਨੇ ਦੀ ਹੈਟ੍ਰਿਕ ਦੀ ਮਦਦ ਨਾਲ ਅਰਜਨਟੀਨਾ ਨੇ ਛੇ ਵਾਰ ਦੀ ਚੈਂਪੀਅਨ ਜਰਮਨੀ ਨੂੰ 4-2 ਨਾਲ ਹਰਾ ਕੇ ਅੱਜ ਇੱਥੇ ਕਾਲਿੰਗਾ ਸਟੇਡੀਅਮ ’ਚ ਆਪਣਾ ਦੂਜਾ ਐੱਫਆਈਐੱਚ ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ ਖ਼ਿਤਾਬ ਜਿੱਤ ਲਿਆ ਹੈ। ਡੋਮੈਨੇ ਨੇ 10ਵੇਂ, 25ਵੇਂ ਤੇ 50ਵੇਂ ਮਿੰਟ ’ਚ ਤਿੰਨ ਪੈਨਲਟੀ ਕਾਰਨਰ ਗੋਲ ’ਚ ਤਬਦੀਲ ਕੀਤੇ ਜਦਕਿ ਫਰੈਂਕੋ ਅਗਸਤੀਨੋ ਨੇ ਆਖਰੀ ਹੂਟਰ ਤੋਂ ਕੁਝ ਹੀ ਸਕਿੰਟ ਪਹਿਲਾਂ 60ਵੇਂ ਮਿੰਟ ’ਚ ਮੈਦਾਨੀ ਗੋਲ ਦਾਗ ਕੇ ਅਰਜਨਟੀਨਾ ਨੂੰ ਇਸ ਟੂਰਨਾਮੈਂਟ ਦਾ ਦੂਜਾ ਖ਼ਿਤਾਬ ਦਿਵਾਇਆ। 

ਜਰਮਨੀ ਲਈ ਜੂਲੀਅਸ ਹਾਇਨਰ ਨੇ 36ਵੇਂ ਮਿੰਟ ਤੇ ਮਾਸ ਪਫਾਂਡਟ ਨੇ 47ਵੇਂ ਮਿੰਟ ’ਚ ਗੋਲ ਦਾਗੇ। ਅਰਜਨਟੀਨਾ ਨੇ ਇਸ ਤੋਂ ਪਹਿਲਾਂ 2005 ’ਚ ਰੌਟਰਡਮ ’ਚ ਆਸਟਰੇਲੀਆ ਨੂੰ 2-1 ਨਾਲ ਹਰਾ ਕੇ ਇਹ ਖ਼ਿਤਾਬ ਜਿੱਤਿਆ ਸੀ। ਇਸ ਤੋਂ ਪਹਿਲਾਂ ਤੀਜੇ ਤੇ ਚੌਥੇ ਸਥਾਨ ਲਈ ਹੋਏ ਮੁਕਾਬਲੇ ’ਚ ਫਰਾਂਸ ਨੇ ਸਾਬਕਾ ਚੈਂਪੀਅਨ ਭਾਰਤ ਨੂੰ 3-1 ਨਾਲ ਹਰਾਇਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All