ਐਸ਼ੇਜ਼ ਲਡ਼ੀ: ਇੰਗਲੈਂਡ ਨੂੰ ਮਿਲਿਆ 371 ਦੌਡ਼ਾਂ ਦਾ ਟੀਚਾ
ਲੰਡਨ: ਇੰਗਲੈਂਡ ਖ਼ਿਲਾਫ਼ ਐਸ਼ੇਜ਼ ਲਡ਼ੀ ਦੇ ਦੂਸਰੇ ਟੈਸਟ ਮੈਚ ਦੇ ਚੌਥੇ ਦਿਨ ਅੱਜ ਇੱਥੇ ਆਸਟਰੇਲੀਆ ਦੀ ਦੂਜੀ ਪਾਰੀ 279 ਦੌਡ਼ਾਂ ’ਤੇ ਸਿਮਟ ਗਈ। ਇਸ ਤਰ੍ਹਾਂ ਮੇਜ਼ਬਾਨ ਟੀਮ ਨੂੰ ਜਿੱਤ ਲਈ 371 ਦੌਡ਼ਾਂ ਦਾ ਟੀਚਾ ਮਿਲਿਆ ਹੈ। ਆਖਰੀ ਖ਼ਬਰਾਂ ਤੱਕ ਇੰਗਲੈਂਡ...
Advertisement
ਲੰਡਨ: ਇੰਗਲੈਂਡ ਖ਼ਿਲਾਫ਼ ਐਸ਼ੇਜ਼ ਲਡ਼ੀ ਦੇ ਦੂਸਰੇ ਟੈਸਟ ਮੈਚ ਦੇ ਚੌਥੇ ਦਿਨ ਅੱਜ ਇੱਥੇ ਆਸਟਰੇਲੀਆ ਦੀ ਦੂਜੀ ਪਾਰੀ 279 ਦੌਡ਼ਾਂ ’ਤੇ ਸਿਮਟ ਗਈ। ਇਸ ਤਰ੍ਹਾਂ ਮੇਜ਼ਬਾਨ ਟੀਮ ਨੂੰ ਜਿੱਤ ਲਈ 371 ਦੌਡ਼ਾਂ ਦਾ ਟੀਚਾ ਮਿਲਿਆ ਹੈ। ਆਖਰੀ ਖ਼ਬਰਾਂ ਤੱਕ ਇੰਗਲੈਂਡ ਨੇ ਆਪਣੀ ਦੂਜੀ ਪਾਰੀ ਵਿੱਚ ਚਾਰ ਵਿਕਟਾਂ ਗੁਆ ਕੇ 78 ਦੌਡ਼ਾਂ ਬਣਾ ਲੲੀਆਂ ਹਨ। ਮੈਚ ਦਾ ਭਲਕੇ ਆਖ਼ਰੀ ਦਿਨ ਹੈ ਅਤੇ ੳੁਸ ’ਤੇ ਹਾਰ ਦਾ ਖ਼ਤਰਾ ਮੰਡਰਾ ਰਿਹਾ ਹੈ। ਇੰਗਲੈਂਡ ਪਹਿਲਾ ਟੈਸਟ ਹਾਰ ਚੁੱਕਾ ਹੈ। -ਪੀਟੀਆੲੀ
Advertisement
Advertisement