ਫੀਫਾ ਮਹਿਲਾ ਵਿਸ਼ਵ ਕੱਪ 2023 ਦੀ ਮੇਜ਼ਬਾਨੀ ਆਸਟਰੇਲੀਆ ਤੇ ਨਿਊਜ਼ੀਲੈਂਡ ਹਵਾਲੇ

ਫੀਫਾ ਮਹਿਲਾ ਵਿਸ਼ਵ ਕੱਪ 2023 ਦੀ ਮੇਜ਼ਬਾਨੀ ਆਸਟਰੇਲੀਆ ਤੇ ਨਿਊਜ਼ੀਲੈਂਡ ਹਵਾਲੇ

ਬ੍ਰਿਸਬੇਨ: ਫੀਫਾ ਮਹਿਲਾ ਵਿਸ਼ਵ ਕੱਪ 2023 ਦੀ ਮੇਜ਼ਬਾਨੀ ਆਸਟਰੇਲੀਆ ਤੇ ਨਿਊਜ਼ੀਲੈਂਡ ਨੂੰ ਹਾਸਲ ਹੋਈ ਹੈ। ਪਿਛਲੇ ਦਿਨਾਂ ਦੀ ਬੋਲੀ ’ਚ ਜਪਾਨ ਤੇ ਬ੍ਰਾਜ਼ੀਲ ਦੇ ਬਾਹਰ ਹੋਣ ਤੋਂ ਬਾਅਦ ਕੋਲੰਬੀਆ ਦਾ ਦਾਅਵਾ ਮਜ਼ਬੂਤ ਮੰਨਿਆ ਜਾ ਰਿਹਾ ਸੀ ਪਰ ਆਸਟਰੇਲੀਆ ਅਤੇ ਨਿਊਜ਼ੀਲੈਂਡ ਨੇ ਆਪਣੀ ਸਾਂਝ ਰਾਹੀਂ ਵੱਡੇ ਪੱਧਰ ਦੇ ਸਮਾਗਮ ਦੀ ਮੇਜ਼ਬਾਨੀ ਦੇ ਦਾਅਵੇ ਨਾਲ ਅੰਤਿਮ ਫ਼ੈਸਲਾ ਆਪਣੇ ਨਾਂ ਕਰਵਾਇਆ। -ਹਰਜੀਤ ਲਸਾੜਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All