ਬੈਡਮਿੰਟਨ: ਕ੍ਰਿਸਟੀ ਨੂੰ ਹਰਾ ਕੇ ਮਾਲਵਿਕਾ ਸੈਮੀ ਫਾਈਨਲ ’ਚ
ਫੋਰਟ ਵਰਥ: ਭਾਰਤ ਦੀ ਮਾਲਵਿਕਾ ਬੰਸੋਦ ਨੇ ਕ੍ਰਿਸਟੀ ਗਿਲਮੋਰ ਨੂੰ ਹਰਾ ਕੇ ਯੂਐੱਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ’ਚ ਮਹਿਲਾ ਸਿੰਗਲਜ਼ ਦੇ ਸੈਮੀ ਫਾਈਨਲ ’ਚ ਜਗ੍ਹਾ ਬਣਾ ਲਈ ਹੈ। ਉਸ ਨੇ ਸਕਾਟਲੈਂਡ ਦੀ ਕ੍ਰਿਸਟੀ ਨੂੰ 10-21, 21-15, 21-10 ਨਾਲ ਹਰਾਇਆ।...
Advertisement
ਫੋਰਟ ਵਰਥ: ਭਾਰਤ ਦੀ ਮਾਲਵਿਕਾ ਬੰਸੋਦ ਨੇ ਕ੍ਰਿਸਟੀ ਗਿਲਮੋਰ ਨੂੰ ਹਰਾ ਕੇ ਯੂਐੱਸ ਓਪਨ ਸੁਪਰ 300 ਬੈਡਮਿੰਟਨ ਟੂਰਨਾਮੈਂਟ ’ਚ ਮਹਿਲਾ ਸਿੰਗਲਜ਼ ਦੇ ਸੈਮੀ ਫਾਈਨਲ ’ਚ ਜਗ੍ਹਾ ਬਣਾ ਲਈ ਹੈ। ਉਸ ਨੇ ਸਕਾਟਲੈਂਡ ਦੀ ਕ੍ਰਿਸਟੀ ਨੂੰ 10-21, 21-15, 21-10 ਨਾਲ ਹਰਾਇਆ। -ਪੀਟੀਆਈ
Advertisement
Advertisement
×