ਬੀਸੀਸੀਆਈ ਵੱਲੋਂ ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਲਈ 58 ਕਰੋੜ ਦੇ ਨਗ਼ਦ ਇਨਾਮ ਦਾ ਐਲਾਨ
BCCI announces cash reward of Rs 58 crore for Team India for the triumph at the ICC Champions Trophy.
Advertisement
ਮੁੰਬਈ, 20 ਮਾਰਚ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ। -ਪੀਟੀਆਈ
Advertisement
Advertisement
×