ਏਸ਼ਿਆਈ ਖੇਡਾਂ ਲਈ ਬੀਸੀਸੀਆਈ ਆਪਣੀਆਂ ਦੋਵੇਂ ਟੀਮਾਂ ਭੇਜੇਗਾ
ਨਵੀਂ ਦਿੱਲੀ, 8 ਜੁਲਾਈ ਭਾਰਤ ਨੇ ਪੁਸ਼ਟੀ ਕੀਤੀ ਹੈ ਕਿ ਉਹ ਸਤੰਬਰ-ਅਕਤੂਬਰ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਨੂੰ ਭੇਜੇਗਾ। ਭਾਰਤੀ ਕ੍ਰਿਕਟ ਕੰਟਰੋਲਬੋਰਡ ਦੇ ਸਕੱਤਰ ਜੈ ਸ਼ਾਹ ਨੇ ਬਿਆਨ 'ਚ...
Advertisement
ਨਵੀਂ ਦਿੱਲੀ, 8 ਜੁਲਾਈ
ਭਾਰਤ ਨੇ ਪੁਸ਼ਟੀ ਕੀਤੀ ਹੈ ਕਿ ਉਹ ਸਤੰਬਰ-ਅਕਤੂਬਰ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਆਪਣੀ ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਨੂੰ ਭੇਜੇਗਾ। ਭਾਰਤੀ ਕ੍ਰਿਕਟ ਕੰਟਰੋਲਬੋਰਡ ਦੇ ਸਕੱਤਰ ਜੈ ਸ਼ਾਹ ਨੇ ਬਿਆਨ 'ਚ ਕਿਹਾ, ‘ਬੀਸੀਸੀਆਈ ਏਸ਼ਿਆਈ ਖੇਡਾਂ 'ਚ ਪੁਰਸ਼ ਅਤੇ ਮਹਿਲਾ ਦੋਵਾਂ ਟੀਮਾਂ ਨੂੰ ਭੇਜੇਗਾ।’
Advertisement
Advertisement
×