ਮੁੱਕੇਬਾਜ਼ੀ: ਭਾਰਤ ਦੀ ਲਵਲੀਨਾ ਨੇ ਜਿੱਤਿਆ ਕਾਂਸੀ ਦਾ ਤਗਮਾ

ਸੈਮੀ-ਫਾਈਨਲ ਮੁਕਾਬਲੇ ਵਿੱਚ ਤੁਰਕੀ ਦੀ ਬੁਸੇਨਾਜ ਸੁਰਮੇਨੇਲੀ ਤੋਂ 5-0 ਨਾਲ ਹਾਰੀ

ਮੁੱਕੇਬਾਜ਼ੀ: ਭਾਰਤ ਦੀ ਲਵਲੀਨਾ ਨੇ ਜਿੱਤਿਆ ਕਾਂਸੀ ਦਾ ਤਗਮਾ

ਟੋਕੀਓ, 4 ਅਗਸਤ

ਇਥੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਅੱਜ ਮਹਿਲਾ ਵੈਲਟਰਵੇਟ (69 ਕਿਲੋ) ਵਰਗ ਦੇ ਸੈਮੀ-ਫਾਈਨਲ ਵਰਗ ਵਿੱਚ ਤੁਰਕੀ ਦੀ ਮੌਜੂਦਾ ਵਿਸ਼ਵ ਚੈਂਪੀਅਨ ਬੁਸੇਨਾਜ ਸੁਰਮੇਨੇਲੀ ਦੇ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਲਵਲੀਨਾ ਦੇ ਖ਼ਿਲਾਫ਼ ਬੁਸੇਨਾਜ ਨੇ ਸ਼ੁਰੂ ਵਿੱਚ ਦਬਦਬਾਅ ਬਣਾ ਲਿਆ ਸੀ ਤੇ ਉਹ 5-0 ਨਾਲ ਜਿੱਤ ਦਰਜ ਕਰਨ ਵਿੱਚ ਸਫਲ ਰਹੀ। ਟੋਕੀਓ ਖੇਡਾਂ ਵਿੱਚ ਭਾਰਤ ਦਾ ਇਹ ਤੀਸਰਾ ਮੈਲਡ ਹੈ। ਇਸ ਤੋਂ ਪਹਿਲਾਂ ਵੇਟਲਿਫਟਿੰਗ ਵਿੱਚ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ ਤੇ ਬੈੱਡਮਿੰਟਨ ਵਿੱਚ ਪੀਵੀ ਸੰਧੂ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਨੀਨਾ ਦਾ ਮੌਜੂਦਾ ਕਾਂਸੀ ਦਾ ਤਗਮਾ ਪਿਛਲੇ 9 ਸਾਲਾਂ ਵਿੱਚ ਭਾਰਤ ਦਾ ਓਲੰਪਿਕ ਮੁੱਕੇਬਾਜ਼ੀ ਵਿੱਚ ਪਹਿਲਾ ਤਗਮਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All