ਕੇਪਟਾਊਨ: ਤੀਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾਇਆ

ਕੇਪਟਾਊਨ: ਤੀਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਹਰਾਇਆ

ਕੇਪਟਾਊਨ, 14 ਜਨਵਰੀ

ਇਥੇ ਟੈਸਟ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ ਸੀ ਜਿਸ ਨੂੰ ਦੱਖਣੀ ਅਫਰੀਕਾ ਦੀ ਟੀਮ ਨੇ 3 ਵਿਕਟਾਂ ਦੇ ਨੁਕਸਾਨ ਨਾਲ ਹੀ ਹਾਸਲ ਕਰ ਲਿਆ। ਇਸ ਜਿੱਤ ਨਾਲ ਦੱਖਣੀ ਅਫਰੀਕਾ ਨੇ ਟੈਸਟ ਸੀਰੀਜ਼ ’ਤੇ 2-1 ਨਾਲ ਲੀਡ ਹਾਸਲ ਕਰ ਲਈ ਹੈ। ਦੱਸਣਯੋਗ ਹੈ ਕਿ ਇਸ ਮੈਦਾਨ ਵਿਚ ਸਿਰਫ ਚੌਥੀ ਵਾਰ ਕਿਸੀ ਟੀਮ ਨੇ 200 ਤੋਂ ਵੱਧ ਦੌੜਾਂ ਦੇ ਸਕੋਰ ਦਾ ਪਿੱਛਾ ਕਰਦਿਆਂ ਜਿੱਤ ਹਾਸਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All