ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ : The Tribune India

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਭਾਰਤ ਖ਼ਿਲਾਫ਼ ਗੋਲ ਕਰਨ ਮਗਰੋਂ ਖੁ਼ਸ਼ੀ ਸਾਂਝੀ ਕਰਦੇ ਹੋਏ ਆਸਟਰੇਲਿਆਈ ਖਿਡਾਰੀ। -ਫੋਟੋ: ਰਾਇਟਰਜ਼

ਬਰਮਿੰਘਮ, 8 ਅਗਸਤ

ਭਾਰਤੀ ਪੁਰਸ਼ ਹਾਕੀ ਟੀਮ ਨੂੰ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦੇ ਤਗ਼ਮੇ ਨਾਲ ਸਬਰ ਕਰਨਾ ਪਿਆ। ਆਸਟਰੇਲੀਆ ਨੇ ਉਸ ਨੂੰ ਫਾਈਨਲ ਵਿੱਚ 7-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਆਸਟਰੇਲਿਆਈ ਟੀਮ ਵੱਲੋਂ ਬਲੈਕ ਗੋਵਰਜ਼, ਨਾਥਨ ਐਫਰੌਮਸ, ਜੈਕਬ ਐਂਡਰਸਨ, ਟੌਮ ਵਿਕਹੈਮ ਅਤੇ ਫਿੱਨ ਓਗਿਲਵੀ ਨੇ ਗੋਲ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All