ਰਾਸ਼ਟਰਮੰਡਲ ਖੇਡਾਂ: ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ : The Tribune India

ਰਾਸ਼ਟਰਮੰਡਲ ਖੇਡਾਂ: ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ

ਬਰਮਿੰਘਮ, 7 ਅਗਸਤ

ਅੱਜ ਇਥੇ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਹਾਕੀ ਵਿੱਚ ਭਾਰਤ ਨੇ ਸ਼ੂਟਆਊਟ ’ਚ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤ ਲਿਆ।ਭਾਰਤੀ ਟੀਮ ਮੈਚ ਦੇ ਅੰਤਿਮ ਪਲਾਂ 'ਚ 1-0 ਨਾਲ ਅੱਗੇ ਸੀ ਪਰ ਆਖਰੀ 30 ਸੈਕਿੰਡਾਂ ਤੋਂ ਵੀ ਘੱਟ ਸਮੇਂ 'ਚ ਉਸ ਨੇ ਵਿਰੋਧੀ ਟੀਮ ਨੂੰ ਪੈਨਲਟੀ ਕਾਰਨਰ ਦਿਵਾ ਦਿੱਤਾ ਤੇ ਇਹ ਪੈਨਲਟੀ ਸਟਰੋਕ ਵਿੱਚ ਬਦਲਿਆ ਗਿਆ ਓਲੀਵੀਆ ਮੈਰੀ ਨੇ ਗੋਲ ਦਾਗ ਕੇ ਨਿਊਜ਼ੀਲੈਂਡ ਨੂੰ ਬਰਾਬਰੀ ’ਤੇ ਲੈਆਂਦਾ। ਇਸ ਤੋਂ ਬਾਅਦ ਮੈਚ ਸ਼ੂਟ ਆਊਟ ’ਤੇ ਚਲਾ ਗਿਆ। ਭਾਰਤ ਨੇ ਸ਼ੂਟਆਊਟ ’ਚ ਸਬਰ ਬਰਕਰਾਰ ਰੱਖਿਆ। ਟੀਮ ਨੇ ਮੈਚ ਤੇ ਤਮਗਾ ਜਿੱਤ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All