ਕੈਮਰੂਨ ਤੋਂ ਹਾਰਨ ਦੇ ਬਾਵਜੂਦ ਬ੍ਰਾਜ਼ੀਲ ਵਿਸ਼ਵ ਕੱਪ ਫੁੱਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ’ਚ : The Tribune India

ਕੈਮਰੂਨ ਤੋਂ ਹਾਰਨ ਦੇ ਬਾਵਜੂਦ ਬ੍ਰਾਜ਼ੀਲ ਵਿਸ਼ਵ ਕੱਪ ਫੁੱਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ’ਚ

ਕੈਮਰੂਨ ਤੋਂ ਹਾਰਨ ਦੇ ਬਾਵਜੂਦ ਬ੍ਰਾਜ਼ੀਲ ਵਿਸ਼ਵ ਕੱਪ ਫੁੱਟਬਾਲ ਦੇ ਪ੍ਰੀ-ਕੁਆਰਟਰ ਫਾਈਨਲ ’ਚ

ਲੁਸੈਲ (ਕਤਰ), 3 ਦਸੰਬਰ

ਵਿੰਸੇਂਟ ਅਬੂਬਕਰ ਵੱਲੋਂ ਦੂਜੇ ਅੱਧ ਦੇ ਇੰਜਰੀ ਟਾਈਮ ਦੇ ਦੂਜੇ ਮਿੰਟ ਵਿੱਚ ਕੀਤੇ ਗੋਲ ਦੀ ਬਦੌਲਤ ਕੈਮਰੂਨ ਨੇ ਬ੍ਰਾਜ਼ੀਲ ਨੂੰ 1-0 ਨਾਲ ਹਰਾ ਦਿੱਤਾ। 24 ਸਾਲਾਂ ਵਿੱਚ ਵਿਸ਼ਵ ਕੱਪ ਦੇ ਗਰੁੱਪ ਗੇੜ ਵਿੱਚ ਪਹਿਲੀ ਬ੍ਰਾਜ਼ੀਲ ਨੇ ਹਾਰ ਦਾ ਮੂੰਹ ਦੇਖਿਆ। ਇਸ ਦੇ ਬਾਵਜੂਦ ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਗਰੁੱਪ ਜੀ ਵਿੱਚ ਸਿਖਰ 'ਤੇ ਰਹਿ ਕੇ ਨਾਕਆਊਟ ਪੜਾਅ ਵਿੱਚ ਪੁੱਜ ਗਿਆ। ਅਬੂਬਕਰ ਨੇ ਬ੍ਰਾਜ਼ੀਲ ਦੇ ਗੋਲਕੀਪਰ ਐਡਰਸਨ ਦੇ ਅੱਗੋਂ ਹੈਡਰ ਨਾਲ ਗੋਲ ਕੀਤਾ ਅਤੇ ਫਿਰ ਜਸ਼ਨ ਵਿੱਚ ਆਪਣੀ ਟੀ-ਸ਼ਰਟ ਲਾਹ ਦਿੱਤੀ। ਕੈਮਰੂਨ ਦੇ ਕਪਤਾਨ ਨੇ ਕੋਨੇ ਦੇ ਝੰਡੇ ਕੋਲ ਆਪਣੀ ਸ਼ਰਟ ਸੁੱਟ ਦਿੱਤੀ, ਜਿਸ ਤੋਂ ਬਾਅਦ ਰੈਫਰੀ ਨੇ ਉਸ ਨੂੰ ਪੀਲਾ ਕਾਰਡ ਦਿਖਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਸਿਖ਼ਲਾਈ ਮਿਸ਼ਨ ਲਈ ਗਵਾਲੀਅਰ ਏਅਰ ਫੋਰਸ ਬੇਸ ਤੋਂ ਸੁਖੋਈ ਤੇ ਮਿਰਾਜ ਨੇ ਭ...

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ

ਭਾਰੀ ਸੁਰੱਖਿਆ ਹੇਠ ਪ੍ਰਿਯੰਕਾ, ਮਹਿਬੂਬਾ ਅਤੇ ਇਲਤਿਜਾ ਨੇ ਕੀਤੀ ਮਾਰਚ ’...

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

ਅਡਾਨੀ ਗਰੁੱਪ ਦੇ ਐੱਫਪੀਓ ਨੂੰ ਨਿਵੇਸ਼ਕਾਂ ਵੱਲੋਂ ਮੱਠਾ ਹੁੰਗਾਰਾ

* ਗਰੁੱਪ ਨੇ ਐੱਫਪੀਓ ਦੀ ਕੀਮਤ ਅਤੇ ਤਰੀਕਾਂ ’ਚ ਬਦਲਾਅ ਤੋਂ ਕੀਤਾ ਇਨਕਾਰ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਵਿਜੀਲੈਂਸ ਨੇ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਨੂੰ ਵੀ ਪੁੱਛਗਿੱਛ ...