ਧੋਨੀ ਅਮਰੀਕਾ ’ਚ, ਸਾਬਕਾ ਰਾਸ਼ਟਰਪਤੀ ਟਰੰਪ ਨਾਲ ਖੇਡੀ ਗੋਲਫ
ਨਿਊਜਰਸੀ, 8 ਸਤੰਬਰ ਭਾਰਤ ਦੇ ਵਿਸ਼ਵ ਕੱਪ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੋਲਫ ਖੇਡਦੇ ਦੇਖਿਆ ਗਿਆ। ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਬੈਡਮਿਨਸਟਰ ਦੇ ਟਰੰਪ ਨੈਸ਼ਨਲ ਗੋਲਫ...
Advertisement
ਨਿਊਜਰਸੀ, 8 ਸਤੰਬਰ
ਭਾਰਤ ਦੇ ਵਿਸ਼ਵ ਕੱਪ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੋਲਫ ਖੇਡਦੇ ਦੇਖਿਆ ਗਿਆ। ਸਾਬਕਾ ਅਮਰੀਕੀ ਰਾਸ਼ਟਰਪਤੀ ਨੇ ਬੈਡਮਿਨਸਟਰ ਦੇ ਟਰੰਪ ਨੈਸ਼ਨਲ ਗੋਲਫ ਕਲੱਬ ਵਿੱਚ ਭਾਰਤੀ ਵਿਕਟਕੀਪਰ ਬੱਲੇਬਾਜ਼ ਦੀ ਮੇਜ਼ਬਾਨੀ ਕੀਤੀ। ਇਨ੍ਹਾਂ ਦੋਹਾਂ ਦੀ ਇਕ ਤਸਵੀਰ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਹੈ। ਧੋਨੀ ਗਰੁੱਪ ਤਸਵੀਰ ਵਿੱਚ ਲੰਬੇ ਵਾਲਾਂ ਨਾਲ ਨਜ਼ਰ ਆ ਰਹੇ ਹਨ, ਉਹ ਆਪਣੇ ਕ੍ਰਿਕਟ ਕਰੀਅਰ ਦੇ ਸ਼ੁਰੂਆਤੀ ਦਿਨਾਂ ਵਿੱਚ ਸਨ।
Advertisement
Advertisement
Advertisement
×

