DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇੰਗਲੈਂਡ ਨੇ ਸ੍ਰੀਲੰਕਾ ਨੂੰ 51 ਦੌੜਾਂ ਨਾਲ ਹਰਾਇਆ

ਇੰਗਲੈਂਡ ਨੇ ਆਈ ਸੀ ਸੀ ਟੀ-20 ਵਿਸ਼ਵ ਕੱਪ ਦੇ ਸੁਪਰ ਅੱਠ ਮੈਚ ਵਿੱਚ ਇੱਥੇ ਸ੍ਰੀਲੰਕਾ ਨੂੰ 51 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨੌਂ ਵਿਕਟਾਂ ’ਤੇ 146 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਫਿਲ ਸਾਲਟ ਨੇ 40 ਗੇਂਦਾਂ ਵਿੱਚ...

  • fb
  • twitter
  • whatsapp
  • whatsapp
featured-img featured-img
ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਇੰਗਲੈਂਡ ਦੇ ਖਿਡਾਰੀ। -ਫੋਟੋ: ਪੀਟੀਆਈ
Advertisement

ਇੰਗਲੈਂਡ ਨੇ ਆਈ ਸੀ ਸੀ ਟੀ-20 ਵਿਸ਼ਵ ਕੱਪ ਦੇ ਸੁਪਰ ਅੱਠ ਮੈਚ ਵਿੱਚ ਇੱਥੇ ਸ੍ਰੀਲੰਕਾ ਨੂੰ 51 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨੌਂ ਵਿਕਟਾਂ ’ਤੇ 146 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਫਿਲ ਸਾਲਟ ਨੇ 40 ਗੇਂਦਾਂ ਵਿੱਚ 62 ਦੌੜਾਂ ਦੀ ਪਾਰੀ ਖੇਡੀ। ਸ੍ਰੀਲੰਕਾ ਲਈ ਦੁਨਿਥ ਵੇਲਾਲਾਗੇ ਨੇ ਤਿੰਨ, ਮਹੀਸ਼ ਤੀਕਸ਼ਾਨਾ ਅਤੇ ਦਿਲਸ਼ਾਨ ਮਦੁਸ਼ੰਕਾ ਨੇ ਦੋ-ਦੋ ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਦਿਆਂ ਸ੍ਰੀਲੰਕਾ ਦੀ ਟੀਮ 16.4 ਓਵਰਾਂ ਵਿੱਚ 95 ਦੌੜਾਂ ’ਤੇ ਆਊਟ ਹੋ ਗਈ। ਸ੍ਰੀਲੰਕਾ ਲਈ ਕਪਤਾਨ ਦਾਸੁਨ ਸ਼ਨਾਕਾ ਨੇ ਸਭ ਤੋਂ ਵੱਧ 30 ਦੌੜਾਂ ਬਣਾਈਆਂ। ਇੰਗਲੈਂਡ ਲਈ ਵਿੱਲ ਜੈਕਸ ਤਿੰਨ ਵਿਕਟਾਂ ਨਾਲ ਸਫ਼ਲ ਗੇਂਦਬਾਜ਼ ਰਿਹਾ।

Advertisement
Advertisement
×