ਮੀਂਹ ਕਾਰਨ ਇੰਗਲੈਂਡ ਤੇ ਨਿਊਜ਼ੀਲੈਂਡ ਦਾ ਟੀ-20 ਮੈਚ ਰੱਦ
Persistent rain in Christchurch washes out England's first T20I against New Zealand ਇੱਥੇ ਲਗਾਤਾਰ ਮੀਂਹ ਪੈਣ ਕਾਰਨ ਨਿਊਜ਼ੀਲੈਂਡ ਤੇ ਇੰਗਲੈਂਡ ਦਰਮਿਆਨ ਹੋਣ ਵਾਲਾ ਪਹਿਲਾ ਟੀ-20 ਮੈਚ ਮੁਕੰਮਲ ਨਾ ਹੋਇਆ। ਇਸ ਮੈਚ ਵਿਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ...
Advertisement
Persistent rain in Christchurch washes out England's first T20I against New Zealand ਇੱਥੇ ਲਗਾਤਾਰ ਮੀਂਹ ਪੈਣ ਕਾਰਨ ਨਿਊਜ਼ੀਲੈਂਡ ਤੇ ਇੰਗਲੈਂਡ ਦਰਮਿਆਨ ਹੋਣ ਵਾਲਾ ਪਹਿਲਾ ਟੀ-20 ਮੈਚ ਮੁਕੰਮਲ ਨਾ ਹੋਇਆ। ਇਸ ਮੈਚ ਵਿਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ’ਤੇ 153 ਦੌੜਾਂ ਬਣਾਈਆਂ। ਇਸ ਤੋਂ ਬਾਅਦ ਮੀਂਹ ਨਾ ਰੁਕਿਆ।
ਇਸ ਤੋਂ ਪਹਿਲਾਂ ਇੰਗਲੈਂਡ ਦੀਆਂ ਪਹਿਲੀਆਂ ਪੰਜ ਵਿਕਟਾਂ 81 ਦੌੜਾਂ ’ਤੇ ਡਿੱਗ ਗਈਆਂ ਸਨ ਪਰ ਸੈਮ ਕੁਰਨ ਨੇ 35 ਗੇਂਦਾਂ ’ਤੇ ਨਾਬਾਦ 49 ਦੌੜਾਂ ਨਾਲ ਇੰਗਲੈਂਡ ਦੀ ਪਾਰੀ ਨੂੰ ਸੰਭਾਲਿਆ। ਇਸ ਤੋਂ ਇਲਾਵਾ ਇੰਗਲੈਂਡ ਵਲੋਂ ਜੋਸ ਬਟਲਰ ਨੇ 29 ਤੇ ਹੈਰੀ ਬਰੁੱਕ ਨੇ 20 ਦੌੜਾਂ ਦਾ ਯੋਗਦਾਨ ਦਿੱਤਾ।
Advertisement
ਏਐੱਨਆਈ
Advertisement
Advertisement
×