ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾਇਆ; ਪਲੇਅ ਆਫ ਵਿੱਚ ਪੁੱਜਣ ਵਾਲੀ ਪਹਿਲੀ ਟੀਮ ਬਣੀ : The Tribune India

ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾਇਆ; ਪਲੇਅ ਆਫ ਵਿੱਚ ਪੁੱਜਣ ਵਾਲੀ ਪਹਿਲੀ ਟੀਮ ਬਣੀ

ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾਇਆ; ਪਲੇਅ ਆਫ ਵਿੱਚ ਪੁੱਜਣ ਵਾਲੀ ਪਹਿਲੀ ਟੀਮ ਬਣੀ

ਮੁੰਬਈ, 10 ਮਈ

ਆਈਪੀਐਲ ਦੇ ਮੈਚ ਵਿਚ ਅੱਜ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ ਜਿਸ ਕਾਰਨ ਗੁਜਰਾਤ ਪਲੇਅ ਆਫ ਵਿਚ ਪੁੱਜਣ ਵਾਲੀ ਪਹਿਲੀ ਟੀਮ ਬਣ ਗਈ ਹੈ। ਗੁਜਰਾਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਤੇ 20 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ 144 ਦੌੜਾਂ ਬਣਾਈਆਂ। ਸ਼ਭੁਮਨ ਗਿੱਲ ਨੇ ਸਭ ਤੋਂ ਜ਼ਿਆਦਾ 63 ਦੌੜਾਂ ਦੀ ਪਾਰੀ ਖੇਡੀ, ਇਸ ਦੇ ਜਵਾਬ ਵਿਚ ਲਖਨਊ ਦੀ ਟੀਮ 13.5 ਓਵਰਾਂ ਵਿਚ 82 ਦੌੜਾਂ ’ਤੇ ਹੀ ਸਿਮਟ ਗਈ। ਲੈਗ ਸਪਿੰਨਰ ਰਾਸ਼ਿਦ ਖਾਨ ਨੇ ਚਾਰ ਵਿਕਟਾਂ ਹਾਸਲ ਕੀਤੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਸ਼ਹਿਰ

View All