ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਹਾਕੀ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

ਬਿਊਨਸ ਆਇਰਸ: ਭਾਰਤੀ ਪੁਰਸ਼ ਹਾਕੀ ਟੀਮ ਅੱਜ ਇੱਥੇ ਐੱਫਆਈਐੱਚ ਪ੍ਰੋ- ਲੀਗ ਦੇ ਦੂਸਰੇ ਮੈਚ ਵਿੱਚ ਓਲੰਪਿਕ ਚੈਂਪੀਅਨ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਲੀਗ ਦੀ ਅੰਕਾਂ ਦੀ ਸੂਚੀ ’ਚ ਚੌਥੇ ਸਥਾਨ ’ਤੇ ਪਹੁੰਚ ਗਈ ਹੈ। ਭਾਰਤ ਲਈ ਹਰਮਨਪ੍ਰੀਤ ਸਿੰਘ, ਲਲਿਤ ਉਪਾਧਿਆਏ ਅਤੇ ਮਨਦੀਪ ਸਿੰਘ ਨੇ ਗੋਲ ਕੀਤੇ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੇ ਮੈਚ ਵਿੱਚ ਅਰਜਨਟੀਨਾ ਨੂੰ ਪੈਨਲਟੀ ਸ਼ੂਟ-ਆਊਟ ’ਚ ਹਰਾ ਕੇ ਬੋਨਸ ਅੰਕ ਹਾਸਲ ਕੀਤਾ ਸੀ। ਅੱਜ ਦੀ ਜਿੱਤ ਤੋਂ ਬਾਅਦ ਭਾਰਤ ਦੇ ਅੱਠ ਮੈਚਾਂ ਵਿੱਚ 15 ਅੰਕ ਹੋ ਗਏ ਹਨ। ਆਸਟਰੇਲੀਆ ਭਾਰਤ ਤੋਂ ਇੱਕ ਅੰਕ ਪਿੱਛੇ ਹੈ। ਭਾਰਤੀ ਗੋਲਕੀਪਰ ਪਾਠਕ ਨੇ ਕਿਹਾ, ‘‘ਅਸੀਂ ਡਿਫੈਂਸ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਗੋਲ ਦੇ ਮੌਕੇ ਬਣਾ ਕੇ ਗੋਲ ਵੀ ਕੀਤੇ। ਸਾਨੂੰ ਮਿੱਡਫੀਲਡ ’ਤੇ ਕੰਮ ਕਰਨਾ ਹੋਵੇਗਾ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All