ਹਾਕੀ: ਪੋਲੈਂਡ ਨੂੰ ਹਰਾ ਕੇ ਭਾਰਤ ਕੁਆਰਟਰ ਫਾਈਨਲ ’ਚ ਪੁੱਜਿਆ

ਹਾਕੀ: ਪੋਲੈਂਡ ਨੂੰ ਹਰਾ ਕੇ ਭਾਰਤ ਕੁਆਰਟਰ ਫਾਈਨਲ ’ਚ ਪੁੱਜਿਆ

ਭੁਵਨੇਸ਼ਵਰ, 27 ਨਵੰਬਰ

ਸਾਬਕਾ ਚੈਂਪੀਅਨ ਭਾਰਤ ਨੇ ਅੱਜ ਇੱਥੇ ਪੁਰਸ਼ਾਂ ਦੇ ਜੂਨੀਅਰ ਹਾਕੀ ਵਿਸ਼ਵ ਕੱਪ ’ਚ ਪੋਲੈਂਡ ਨੂੰ 8-2 ਨਾਲ ਹਰਾ ਕੇ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ ਥਾਂ ਪੱਕੀ ਕਰ ਲਈ ਹੈ। ਪਹਿਲੇ ਦੋ ਮੈਚਾਂ ’ਚ ਗੋਲਾਂ ਦੀ ਹੈਟ੍ਰਿਕ ਬਣਾਉਣ ਵਾਲੇ ਉਪ ਕਪਤਾਨ ਸੰਜੈ ਕੁਮਾਰ ਨੇ ਪੋਲੈਂਡ ਖ਼ਿਲਾਫ਼ ਵੀ ਗੋਲ ਦਾਗਣ ਦਾ ਸਿਲਸਿਲਾ ਜਾਰੀ ਰੱਖਿਆ ਅਤੇ ਚੌਥੇ ਤੇ 58ਵੇਂ ਮਿੰਟ ’ਚ ਗੋਲ ਦਾਗੇ। ਇਸੇ ਤਰ੍ਹਾਂ ਕੈਨੇਡਾ ਖ਼ਿਲਾਫ਼ ਹੈਟ੍ਰਿਕ ਬਣਾਉਣ ਵਾਲੇ ਹੁੰਦਲ ਨੇ 8ਵੇਂ ਤੇ 60ਵੇਂ ਮਿੰਟ ’ਚ ਗੋਲ ਦਾਗੇ। ਚਿਰਮਾਕੋ ਨੇ 24ਵੇਂ ਤੇ 40ਵੇਂ ਮਿੰਟ ’ਚ ਗੋਲ ਦਾਗੇ ਜਦਕਿ ਉੱਤਮ ਸਿੰਘ ਨੇ 34ਵੇਂ ਤੇ ਸ਼ਰਦਾਨੰਦ ਤਿਵਾੜੀ ਨੇ 38ਵੇਂ ਮਿੰਟ ’ਚ ਗੋਲ ਦਾਗ ਕੇ ਭਾਰਤ ਦੀ ਜਿੱਤ ’ਚ ਅਹਿਮ ਭੂਮਿਕਾ ਨਿਭਾਈ। ਭਾਰਤ ਦਾ ਹੁਣ ਪਹਿਲੀ ਦਸੰਬਰ ਨੂੰ ਕੁਆਰਟਰ ਫਾਈਨਲ ’ਚ ਮੁਕਾਬਲਾ ਬੈਲਜੀਅਮ ਨਾਲ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All