DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ICC ਵੱਲੋਂ Canada ਦੀ ਮੈਂਬਰਸ਼ਿਪ suspend

Corruption ਦੇ ਦੋਸ਼ਾਂ ਤੋਂ ਬਾਅਦ ਕੈਨੇਡੀਅਨ ਬੋਰਡ ਖ਼ਿਲਾਫ਼ ਕਾਰਵਾਈ

  • fb
  • twitter
  • whatsapp
  • whatsapp
Advertisement

ਕੌਮਾਂਤਰੀ ਕ੍ਰਿਕਟ ਕੌਂਸਲ ਨੇ ਮੈਂਬਰਸ਼ਿਪ ਦੀਆਂ ਸ਼ਰਤਾਂ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕ੍ਰਿਕਟ ਕੈਨੇਡਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਆਈ ਸੀ ਸੀ ਦੀ ਭ੍ਰਿਸ਼ਟਾਚਾਰ ਵਿਰੋਧੀ ਇਕਾਈ ਵੱਲੋਂ ਕੈਨੇਡੀਅਨ ਕ੍ਰਿਕਟ ਬੋਰਡ ਖ਼ਿਲਾਫ਼ ਸ਼ੁਰੂ ਕੀਤੀ ਗਈ ਜਾਂਚ ਤੋਂ ਕੁਝ ਹਫ਼ਤਿਆਂ ਬਾਅਦ ਹੋਈ ਹੈ। ਅਹਿਮਦਾਬਾਦ ਵਿੱਚ ਹੋਈ ਮੀਟਿੰਗ ਤੋਂ ਬਾਅਦ ਆਈ ਸੀ ਸੀ ਨੇ ਅੱਜ ਬਿਆਨ ਜਾਰੀ ਕਰ ਕੇ ਇਸ ਫ਼ੈਸਲੇ ਦੀ ਪੁਸ਼ਟੀ ਕੀਤੀ। ਮੁਅੱਤਲੀ ਦੇ ਬਾਵਜੂਦ ਕੈਨੇਡਾ ਦੀ ਰਾਸ਼ਟਰੀ ਟੀਮ ਆਈ ਸੀ ਸੀ ਦੇ ਮੁਕਾਬਲਿਆਂ ਵਿੱਚ ਹਿੱਸਾ ਲੈ ਸਕੇਗੀ। ਟੀਮਾਂ ਦਾ ਪ੍ਰਬੰਧਨ ਅਤੇ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਣਾਲੀ ਰਾਹੀਂ ਫੰਡ ਮੁਹੱਈਆ ਕਰਵਾਇਆ ਜਾਵੇਗਾ।

Advertisement
Advertisement
×