India defend women's ACT title: ਮਹਿਲਾ ਹਾਕੀ: ਭਾਰਤ ਨੇ ਚੀਨ ਨੂੰ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤੀ
ਰਾਜਗਿਰ , 20 ਨਵੰਬਰ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਬਰਕਰਾਰ ਰੱਖਿਆ। ਸਟ੍ਰਾਈਕਰ ਦੀਪਿਕਾ ਨੇ 31ਵੇਂ ਮਿੰਟ ’ਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਭਾਰਤ ਲਈ ਟੂਰਨਾਮੈਂਟ...
Advertisement
ਰਾਜਗਿਰ , 20 ਨਵੰਬਰ
ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਬਰਕਰਾਰ ਰੱਖਿਆ। ਸਟ੍ਰਾਈਕਰ ਦੀਪਿਕਾ ਨੇ 31ਵੇਂ ਮਿੰਟ ’ਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਭਾਰਤ ਲਈ ਟੂਰਨਾਮੈਂਟ ਦੇ ਸਭ ਤੋਂ ਵੱਧ ਗੋਲ ਕੀਤੇ।
Advertisement
ਭਾਰਤ ਨੇ ਇਸ ਤੋਂ ਪਹਿਲਾਂ ਟੂਰਨਾਮੈਂਟ ਦੇ ਲੀਗ ਮੈਚ ਵਿੱਚ ਚੀਨ ਨੂੰ 3-0 ਨਾਲ ਹਰਾਇਆ ਸੀ। ਭਾਰਤ ਵੱਲੋਂ 2016 ਅਤੇ 2023 ਵਿੱਚ ਟੂਰਨਾਮੈਂਟ ਜਿੱਤਣ ਤੋਂ ਬਾਅਦ ਇਹ ਤੀਜਾ ਖਿਤਾਬ ਹੈ।
Advertisement
×