ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਪੁਰਸ਼ ਸਿੰਗਲ ਦੇ ਪ੍ਰੀ ਕੁਆਟਰ ਫਾਈਨਲ ’ਚ

ਪੈਰਿਸ, 31 ਜੁਲਾਈ ਆਪਣਾ ਪਹਿਲਾ ਓਲੰਪਿਕ ਖੇਡ ਰਹੇ ਭਾਰਤੀ ਖਿਡਾਰੀ ਲਕਸ਼ਯ ਸੇਨ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨੂੰ ਸਿੱਧੇ ਗੇਮ ਵਿਚ ਹਰਾ ਕੇ ਪੁਰਸ਼ ਸਿੰਗਲ ਵਰਗ ਦੀ ਪ੍ਰੀ ਕੁਆਟਰ ਫਾਈਨਲ ਵਿਚ ਪੁੱਜ ਗਿਆ ਹੈ। ਅਲਮੋੜਾ...
ਬੈਡਮਿੰਟਨ ਖਿਡਾਰੀ ਲਕਸ਼ਯ ਸੇਨ ਜਿੱਤ ਤੋਂ ਬਾਅਦ ਖੁਸ਼ੀ ਜ਼ਾਹਿਰ ਕਰਦੇ ਹੋਏ। ਫੋਟੋ ਰਾਈਟਰਜ਼
Advertisement

ਪੈਰਿਸ, 31 ਜੁਲਾਈ

ਆਪਣਾ ਪਹਿਲਾ ਓਲੰਪਿਕ ਖੇਡ ਰਹੇ ਭਾਰਤੀ ਖਿਡਾਰੀ ਲਕਸ਼ਯ ਸੇਨ ਦੁਨੀਆ ਦੇ ਤੀਜੇ ਨੰਬਰ ਦੇ ਖਿਡਾਰੀ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨੂੰ ਸਿੱਧੇ ਗੇਮ ਵਿਚ ਹਰਾ ਕੇ ਪੁਰਸ਼ ਸਿੰਗਲ ਵਰਗ ਦੀ ਪ੍ਰੀ ਕੁਆਟਰ ਫਾਈਨਲ ਵਿਚ ਪੁੱਜ ਗਿਆ ਹੈ। ਅਲਮੋੜਾ ਦੇ 23 ਸਾਲਾਂ ਲਕਸ਼ਯ ਨੇ ਇਹ ਮੁਕਾਬਲਾ 50 ਮਿੰਟ ਵਿਚ 21.18, 21.12 ਨਾਲ ਜਿੱਤ ਲਿਆ। -ਪੀਟੀਆਈ

Advertisement

Advertisement
Tags :
Badminton OlympicsBadminton Playerindian Badmintonlakshya SenParisParis Olympics-2024