ਭਾਰਤੀ ਪੁਰਸ਼ਾਂ ਨੇ ਬੈਡਮਿੰਟਨ ’ਚ ਇਤਿਹਾਸ ਸਿਰਜਿਆ: ਪਹਿਲੀ ਵਾਰ ਜਿੱਤਿਆ ਥੌਮਸ ਕੱਪ

ਕੇਂਦਰੀ ਖੇਡ ਮੰਤਰੀ ਵੱਲੋਂ ਜੇਤੂ ਟੀਮ ਨੂੰ ਇਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ

ਭਾਰਤੀ ਪੁਰਸ਼ਾਂ ਨੇ ਬੈਡਮਿੰਟਨ ’ਚ ਇਤਿਹਾਸ ਸਿਰਜਿਆ: ਪਹਿਲੀ ਵਾਰ ਜਿੱਤਿਆ ਥੌਮਸ ਕੱਪ

ਬੈਂਕਾਕ, 15 ਮਈ

ਭਾਰਤੀ ਪੁਰਸ਼ ਟੀਮ ਨੇ ਅੱਜ ਇਥੇ ਫਾਈਨਲ ਵਿੱਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ ਪਹਿਲੀ ਵਾਰ ਥੌਮਸ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਲਕਸ਼ਯ ਸੇਨ, ਕਿਦਾਂਬੀ ਸ੍ਰੀਕਾਂਤ ਅਤੇ ਵਿਸ਼ਵ ਦੀ 8ਵੇਂ ਨੰਬਰ ਦੀ ਡਬਲਜ਼ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ ਦੇ ਨਾਲ ਯਾਦਗਾਰ ਪ੍ਰਦਰਸ਼ਨ ਕੀਤੇ।ਇਸ ਦੌਰਾਨ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲੀ ਵਾਰ ਥੌਮਸ ਕੱਪ ਖਿਤਾਬ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All