ਭਾਰਤੀ ਓਲੰਪਿਕ ਸੰਘ ਦਿੱਲੀ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ’ਚ : The Tribune India

ਭਾਰਤੀ ਓਲੰਪਿਕ ਸੰਘ ਦਿੱਲੀ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ’ਚ

ਭਾਰਤੀ ਓਲੰਪਿਕ ਸੰਘ ਦਿੱਲੀ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ’ਚ

ਨਵੀਂ ਦਿੱਲੀ, 18 ਅਗਸਤ

ਭਾਰਤੀ ਓਲੰਪਿਕ ਸੰਘ (ਆਈਓਏ) ਨੇ ਉਸ ਨੂੰ ਚਲਾਉਣ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਪ੍ਰਸ਼ਾਸਕਾਂ ਦੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਆਈਓਏ ਦੀ ਅਪੀਲ 'ਤੇ ਅੱਜ ਹੀ ਸੁਣਵਾਈ ਕਰਨ ਲਈ ਸਹਿਮਤੀ ਹੋ ਗਿਆ ਸੀ ਤੇ ਬਾਅਦ ਵਿੱਚ ਸੁਣਵਾਈ 22 ਅਗਸਤ ਨੂੰ ਕਰਨ ਦਾ ਫ਼ੈਸਲਾ ਕੀਤਾ।ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਰੱਖਣ ਦਾ ਹੁਕਮ ਦਿੱਤਾ ਅਤੇ ਕਿਹਾ ਕਿ ਦਿੱਲੀ ਹਾਈ ਕੋਰਟ ਵੱਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਭਾਰਤੀ ਓਲੰਪਿਕ ਸੰਘ ਦੇ ਮਾਮਲਿਆਂ ਨੂੰ ਨਹੀਂ ਸੰਭਾਲੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All