ਸਿੰਧੂ ਕੁਆਰਟਰ ਫਾਈਨਲ ’ਚ

ਸਿੰਧੂ ਕੁਆਰਟਰ ਫਾਈਨਲ ’ਚ

ਬਾਲੀ: ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੇ ਅੱਜ ਇੱਥੇ ਜਰਮਨੀ ਦੀ ਯੁਵੋਨੇ ਲੀ ’ਤੇ ਆਸਾਨੀ ਨਾਲ ਜਿੱਤ ਦਰਜ ਕਰ ਕੇ ਇੰਡੋਨੇਸ਼ੀਆ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕੀਤਾ। ਸਿੰਧੂ ਨੇ ਦੁਨੀਆ ਦੀ 26ਵੇਂ ਨੰਬਰ ਦੀ ਖਿਡਾਰਨ ਨੂੰ 21-12, 21-18 ਨਾਲ ਮਾਤ ਦਿੱਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All