ਆਈਪੀਐੱਲ: ਚੇਨੱਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ : The Tribune India

ਆਈਪੀਐੱਲ: ਚੇਨੱਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ

ਜਿੱਤ ਲਈ 203 ਦੌੜਾਂ ਦਾ ਟੀਚਾ ਦਿੱਤਾ ਸੀ

ਆਈਪੀਐੱਲ: ਚੇਨੱਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ

ਪੁਣੇ, 1 ਮਈ

ਆਈਪੀਐੱਲ ਦੇ ਅੱਜ ਦੇ ਮੈਚ ਵਿਚ ਚੇਨੱਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾ ਦਿੱਤਾ ਹੈ। ਹੈਦਰਾਬਾਦ ਦੀ ਟੀਮ ਚੇਨੱਈ ਦੇ ਵੱਡੇ ਸਕੋਰ ਅੱਗੇ ਟਿਕ ਨਹੀਂ ਸਕੀ ਤੇ ਉਸ ਦੇ ਖਿਡਾਰੀਆਂ ਲਗਾਤਾਰ ਵਿਕਟਾਂ ਗੁਆਉਂਦੇ ਰਹੇ। ਹੈਦਰਾਬਾਦ ਦੀ ਟੀਮ ਨਿਰਧਾਰਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 189 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਚੇਨੱਈ ਸੁਪਰਕਿੰਗਜ਼ ਨੇ ਸਨਰਾਈਜਰਜ਼ ਹੈਦਰਾਬਾਦ ਨੂੰ ਜਿੱਤ ਲਈ 203 ਦੌੜਾਂ ਬਣਾਉਣ ਦਾ ਟੀਚਾ ਦਿੱਤਾ ਹੈ। ਚੇਨਈ ਨੇ ਪਹਿਲਾਂ ਖੇਡਦੇ ਹੋਏ ਨਿਰਧਾਰਿਤ 20 ਓਵਰਾਂ ਵਿਚ ਦੋ ਵਿਕਟਾਂ ਦੇ ਨੁਕਸਾਨ ਨਾਲ 202 ਦੌੜਾਂ ਬਣਾਈਆਂ ਸਨ। ਗਾਇਕਵਾੜ ਨੇ ਧਮਾਕੇਦਾਰ ਪਾਰੀ ਖੇਡਦਿਆਂ 99 ਦੌੜਾਂ ਬਣਾਈਆਂ। ਉਨ੍ਹਾਂ ਛੇ ਚੌਕੇ ਤੇ ਛੇ ਛੱਕੇ ਜੜ ਕੇ ਦਰਸ਼ਕਾਂ ਦਾ ਦਿਲ ਜਿੱਤਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All