ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਦੁਬਈ, 21 ਸਤੰਬਰ
ਆਈਪੀਐੱਲ ਦੇ ਅੱਜ ਖੇਡੇ ਜਾਣ ਵਾਲੇ ਤੀਜੇ ਮੁਕਾਬਲੇ ਵਿੱਚ ਡੇਵਿਡ ਵਾਰਨਰ ਦੀ ਅਗਵਾਈ ਵਾਲੀ ਸਨਰਾਈਜ਼ਰਜ਼ ਹੈਦਰਾਬਾਦ ਤੇ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਰੌਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਮੈਚ ਸ਼ਾਮ ਸਾਢੇ ਸੱਤ ਵਜੇ ਸ਼ੁਰੂ ਹੋੋਵੇਗਾ।