ਦੁਬਈ, 24 ਅਕਤੂਬਰ
ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ ਮੈਚ ਵਿੱਚ ਸ਼ਨਿਚਰਵਾਰ ਨੂੰ ਸਨਰਾਈਜ਼ਰਸ ਹੈਦਰਾਬਾਦ ਖ਼ਿਲਾਫ਼ 7 ਵਿਕਟਾਂ ਦੇ ਨੁਕਸਾਨ ’ਤੇ ਮਹਿਜ਼ 126 ਦੌੜਾਂ ਹੀ ਬਣਾ ਸਕੀ। ਨਿਕੋਲਸ ਪੂਰਨ 28 ਗੇਂਦਾਂ ’ਤੇ 32 ਦੌੜਾਂ ਬਣਾ ਕੇ ਨਾਬਾਦ ਰਹੇ ਪਰ ਉਨ੍ਹਾਂ ਤੋਂ ਇਲਾਵਾ ਕੋਈ ਵੀ ਖਿਡਾਰੀ ਚਲ ਨਹੀਂ ਸਕਿਆ। -ਏਜੰਸੀ