ਆਈਪੀਐੱਲ: ਰਾਜਸਥਾਨ ਨੇ ਲਖਨਊ ਨੂੰ ਤਿੰਨ ਦੌੜਾਂ ਨਾਲ ਹਰਾਇਆ : The Tribune India

ਆਈਪੀਐੱਲ: ਰਾਜਸਥਾਨ ਨੇ ਲਖਨਊ ਨੂੰ ਤਿੰਨ ਦੌੜਾਂ ਨਾਲ ਹਰਾਇਆ

ਆਈਪੀਐੱਲ: ਰਾਜਸਥਾਨ ਨੇ ਲਖਨਊ ਨੂੰ ਤਿੰਨ ਦੌੜਾਂ ਨਾਲ ਹਰਾਇਆ

ਆਰ. ਆਸ਼ਵਿਨ ਤੇ ਸ਼ਿਮਰੌਨ ਹੈਟਮਾਇਰ ਦੌੜ ਲੈਂਦੇ ਹੋਏ। -ਫੋਟੋ: ਪੀਟੀਆਈ

ਮੁੰਬਈ, 10 ਅਪਰੈਲ

ਰਾਜਸਥਾਨ ਰੌਇਲਜ਼ ਨੇ ਆਈਪੀਐੱਲ ਮੁਕਾਬਲੇ ਵਿੱਚ ਅੱਜ ਲਖਨਊ ਸੁਪਰ ਜਾਇੰਟਸ ਨੂੰ ਤਿੰਨ ਦੌੜਾਂ ਨਾਲ ਹਰਾ ਦਿੱਤਾ। ਰਾਜਸਥਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ’ਤੇ 165 ਦੌੜਾਂ ਬਣਾਈਆਂ। ਰਾਜਸਥਾਨ ਲਈ ਸ਼ਿਮਰੌਨ ਹੈਟਮਾਇਰ ਨੇ ਸਭ ਤੋਂ ਵੱਧ ਨਾਬਾਦ 59 ਦੌੜਾਂ ਦਾ ਯੋਗਦਾਨ ਪਾਇਆ। ਲਖਨਊ ਲਈ ਕ੍ਰਿਸ਼ਣੱਪਾ ਗੌਤਮ ਅਤੇ ਜੇਸਨ ਹੋਲਡਰ ਨੇ ਦੋ-ਦੋ ਵਿਕਟਾਂ ਲਈਆਂ। ਟੀਚੇ ਦਾ ਪਿੱਛਾ ਕਰਦਿਆਂ ਸੁਪਰ ਜਾਇੰਟਸ ਦੀ ਟੀਮ ਅੱਠ ਵਿਕਟਾਂ ’ਤੇ 162 ਦੌੜਾਂ ਹੀ ਬਣਾ ਸਕੀ। ਰਾਜਸਥਾਨ ਵੱਲੋਂ ਯੁਜ਼ਵੇਂਦਰ ਚਾਹਲ ਨੇ ਸਭ ਤੋਂ ਵੱਧ ਚਾਰ, ਜਦੋਂਕਿ ਟਰੈਂਟ ਬੋਲਟ ਨੇ ਦੋ ਵਿਕਟਾਂ ਝਟਕਾਈਆਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All