ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

IPL: ਸਨਰਾਈਜਰਜ਼ ਹੈਦਰਾਬਾਦ ਨੇ ਲਖਨਊ ਨੂੰ ਛੇ ਵਿਕਟਾਂ ਨਾਲ ਹਰਾਇਆ

ਲਖਨਊ ਨੇ ਸੱਤ ਵਿਕਟਾਂ ਦੇ ਨੁਕਸਾਨ ਨਾਲ ਬਣਾਈਆਂ ਸਨ 205 ਦੌੜਾਂ; ਹੈਦਰਾਬਾਦ ਦੀਆਂ ਚਾਰ ਵਿਕਟਾਂ ਦੇ ਨੁਕਸਾਨ ਨਾਲ 206 ਦੌੜਾਂ
Lucknow: SRH's Ishan Kishan plays a shot during the Indian Premier League (IPL) 2025 cricket match between Lucknow Super Giants and Sunrisers Hyderabad, in Lucknow, Monday, May 19, 2025. (PTI Photo/Atul Yadav) (PTI05_19_2025_000462A) *** Local Caption ***
Advertisement

ਲਖਨਊ, 19 ਮਈ

ਇੱਥੇ ਆਈਪੀਐਲ ਦੇ ਮੈਚ ਵਿੱਚ ਅੱਜ ਸਨਰਾਈਜਰਜ਼ ਹੈਦਰਾਬਾਦ ਨੇ ਲਖਨਊ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 205 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਹੈਦਰਾਬਾਦ ਨੇ ਜੇਤੂ ਟੀਚਾ 18.2 ਓਵਰਾਂ ਵਿਚ ਪੂਰਾ ਕਰ ਲਿਆ। ਹੈਦਰਾਬਾਦ ਨੇ 18.2 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ਨਾਲ 206 ਦੌੜਾਂ ਬਣਾਈਆਂ। ਲਖਨਊ ਵੱਲੋਂ ਮਿਸ਼ੇਲ ਮਾਰਸ਼ ਨੇ 65 ਤੇ ਮਾਰਕਰਮ ਨੇ 61 ਦੌੜਾਂ ਬਣਾਈਆਂ ਜਦਕਿ ਹੈਦਰਾਬਾਦ ਵਲੋਂ ਅਭਿਸ਼ੇਕ ਨੇ 59 ਤੇ ਕਲਾਸਨ ਨੇ 47 ਦੌੜਾਂ ਦਾ ਯੋਗਦਾਨ ਪਾਇਆ। ਇਸ ਤੋਂ ਇਲਾਵਾ ਮੈਂਡਿਸ ਨੇ 32 ਦੌੜਾਂ ਬਣਾਈਆਂ।

Advertisement

Advertisement