DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar ਦੇ ਕ੍ਰਿਕਟਰ Krish Bhagat ਦੀ IPL ’ਚ ਚੋਣ

ਸੂਬੇ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਦੇ ਨੌਜਵਾਨ ਕ੍ਰਿਕਟਰ ਕ੍ਰਿਸ਼ ਭਗਤ ਨੇ ਆਪਣੀ ਕਾਬਲੀਅਤ ਦੇ ਜ਼ੋਰ ’ਤੇ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੀ ਟੀਮ ਮੁੰਬਈ ਇੰਡੀਅਨਜ਼ ਵਿੱਚ ਜਗ੍ਹਾ ਬਣਾਈ ਹੈ। ਕ੍ਰਿਸ਼ ਭਗਤ ਨੇ ਸਥਾਨਕ ਮੈਦਾਨਾਂ...

  • fb
  • twitter
  • whatsapp
  • whatsapp
featured-img featured-img
ਕ੍ਰਿਸ਼ ਭਗਤ ਦੀ ਤਸਵੀਰ। -ਫੋਟੋ: ਮਲਕੀਅਤ ਸਿੰਘ
Advertisement

ਸੂਬੇ ਲਈ ਮਾਣ ਵਾਲੀ ਖ਼ਬਰ ਸਾਹਮਣੇ ਆਈ ਹੈ ਕਿ ਜਲੰਧਰ ਦੇ ਨੌਜਵਾਨ ਕ੍ਰਿਕਟਰ ਕ੍ਰਿਸ਼ ਭਗਤ ਨੇ ਆਪਣੀ ਕਾਬਲੀਅਤ ਦੇ ਜ਼ੋਰ ’ਤੇ ਇੰਡੀਅਨ ਪ੍ਰੀਮੀਅਰ ਲੀਗ (ਆਈ ਪੀ ਐੱਲ) ਦੀ ਟੀਮ ਮੁੰਬਈ ਇੰਡੀਅਨਜ਼ ਵਿੱਚ ਜਗ੍ਹਾ ਬਣਾਈ ਹੈ। ਕ੍ਰਿਸ਼ ਭਗਤ ਨੇ ਸਥਾਨਕ ਮੈਦਾਨਾਂ ਤੋਂ ਆਪਣਾ ਸਫ਼ਰ ਸ਼ੁਰੂ ਕਰਦੇ ਹੋਏ ਸਕੂਲ ਅਤੇ ਕਲੱਬ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਪਰੰਤ ਉਸ ਨੇ ਸੂਬਾ ਪੱਧਰ ’ਤੇ ਆਪਣੀ ਪਛਾਣ ਬਣਾਈ ਅਤੇ ਫਿਰ ਰਣਜੀ ਟਰਾਫੀ ਵਿੱਚ ਵੀ ਆਪਣੀ ਖੇਡ ਦਾ ਲੋਹਾ ਮਨਵਾਇਆ। ਰਣਜੀ ਕ੍ਰਿਕਟ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਸਦਕਾ ਕ੍ਰਿਸ਼ ਚੋਣਕਾਰਾਂ ਦੀ ਨਜ਼ਰ ਵਿੱਚ ਆਇਆ।

Advertisement
Advertisement
×