ਕੋਲਕਾਤਾ ਟੈਸਟ: ਦੱਖਣੀ ਅਫ਼ਰੀਕਾ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ
ਦੱਖਣੀ ਅਫ਼ਰੀਕਾ ਨੇ ਭਾਰਤ ਖਿਲਾਫ ਪਹਿਲੇ ਕ੍ਰਿਕਟ ਟੈਸਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਇਸ ਮੈਚ ਨਾਲ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਦੀ ਭਾਰਤੀ ਟੀਮ ਵਿੱਚ ਵਾਪਸੀ ਹੋਈ ਹੈ। ਟੀਮ ਕੋਲ ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ...
Advertisement
ਦੱਖਣੀ ਅਫ਼ਰੀਕਾ ਨੇ ਭਾਰਤ ਖਿਲਾਫ ਪਹਿਲੇ ਕ੍ਰਿਕਟ ਟੈਸਟ ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ। ਇਸ ਮੈਚ ਨਾਲ ਵਿਕਟਕੀਪਰ-ਬੱਲੇਬਾਜ਼ ਰਿਸ਼ਭ ਪੰਤ ਦੀ ਭਾਰਤੀ ਟੀਮ ਵਿੱਚ ਵਾਪਸੀ ਹੋਈ ਹੈ।
Advertisement
ਟੀਮ ਕੋਲ ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਦੇ ਰੂਪ ਵਿੱਚ ਚਾਰ ਸਪਿੰਨ ਗੇਂਦਬਾਜ਼ੀ ਬਦਲ ਹਨ, ਜਦੋਂ ਕਿ ਖੱਬੇ ਹੱਥ ਦੇ ਬੱਲੇਬਾਜ਼ ਸਾਈ ਸੁਦਰਸ਼ਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਦੱਖਣੀ ਅਫਰੀਕਾ ਨੇ ਜ਼ਖਮੀ ਕਾਗਿਸੋ ਰਬਾਡਾ ਦੀ ਥਾਂ ਕੋਰਬਿਨ ਬੋਸ਼ ਨੂੰ ਟੀਮ ਵਿਚ ਸ਼ਾਮਲ ਕੀਤਾ ਹੈ।
Advertisement
Advertisement
×

