ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਿਲਾ ਭਲਵਾਨ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਨ ਨੂੰ ਬਾਸ਼ਰਤ ਪੱਕੀ ਜ਼ਮਾਨਤ ਦਿੱਤੀ

ਨਵੀਂ ਦਿੱਲੀ, 20 ਜੁਲਾਈ ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਹਾਸੰਘ...
Advertisement

ਨਵੀਂ ਦਿੱਲੀ, 20 ਜੁਲਾਈ

ਇਥੋਂ ਦੀ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਹਾਸੰਘ ਦੇ ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਦੀ ਜ਼ਮਾਨਤ ਅਰਜ਼ੀ ਨੂੰ ਵੀ ਮਨਜ਼ੂਰੀ ਦਿੱਤੀ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਸਿੰਘ ਨੇ ਕਿਹਾ, ‘ਮੈਂ ਕੁਝ ਸ਼ਰਤਾਂ ਦੇ ਅਧੀਨ 25,000 ਰੁਪਏ ਦੇ ਮੁਚੱਲਕੇ ’ਤੇ ਜ਼ਮਾਨਤ ਦਿੰਦਾ ਹਾਂ।’ ਅਦਾਲਤ ਨੇ ਮੁਲਜ਼ਮਾਂ ਨੂੰ ਬਿਨਾਂ ਇਜਾਜ਼ਤ ਦੇਸ਼ ਨਾ ਛੱਡਣ ਅਤੇ ਕੇਸ ਵਿੱਚ ਗਵਾਹਾਂ ਨੂੰ ਪ੍ਰਭਾਵਿਤ ਨਾ ਕਰਨ ਦੇ ਨਿਰਦੇਸ਼ ਦਿੱਤੇ।

Advertisement

Advertisement
Tags :
ਅਦਾਲਤਸੁਰੱਖਿਅਤਸ਼ੋਸ਼ਣਜ਼ਮਾਨਤਜਿਨਸੀਦਿੱਤੀਪੱਕੀਪਟੀਸ਼ਨਫ਼ੈਸਲਾ:ਬਾਸ਼ਰਤਬਾਰੇਬ੍ਰਿਜਭਲਵਾਨਭੂਸ਼ਨਮਹਿਲਾਮਾਮਲਾਰੱਖਿਆ