ਮਾਨਸਾ ਦੇ ਜੋਸ਼ਨੂਰ ਦੀ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਲਈ ਚੋਣ: ਟੀਮ ’ਚ ਪੰਜਾਬ ਦਾ ਇਕਲੌਤਾ ਖਿਡਾਰੀ

ਮਾਨਸਾ ਦੇ ਜੋਸ਼ਨੂਰ ਦੀ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਲਈ ਚੋਣ: ਟੀਮ ’ਚ ਪੰਜਾਬ ਦਾ ਇਕਲੌਤਾ ਖਿਡਾਰੀ

ਜੋਗਿੰਦਰ ਸਿੰਘ ਮਾਨ

ਮਾਨਸਾ, 6 ਅਗਸਤ 

ਮਾਨਸਾ ਸ਼ਹਿਰ ਦਾ ਜੰਮਪਲ ਜੋਸ਼ਨੂਰ ਢੀਂਡਸਾ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਵਿੱਚ ਚੁਣਿਆ ਗਿਆ ਹੈ ਅਤੇ ਉਹ 7 ਤੋਂ 14 ਅਗਸਤ ਤੱਕ ਹੋਣ ਵਾਲੇ ਏਸੀਆਂ ਕੱਪ ਵਿੱਚ ਖੇਡਣ ਲਈ ਥਾਈਲੈਂਡ ਰਵਾਨਾ ਹੋ ਗਿਆ ਹੈ।‌‌ ਇਹ ਸਿਰਫ਼ ਜਿਲ੍ਹੇ ਲਈ ਹੀ ਨਹੀਂ, ਸਗੋਂ ਸਾਰੇ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ, ਕਿਉਂਕਿ ਪੂਰੀ ਟੀਮ ਵਿੱਚ ਪੰਜਾਬ ਦਾ ਇਹ ਇਕਲੌਤਾ ਖਿਡਾਰੀ ਹੈ। ਇਹ ਖਿਡਾਰੀ ਪਿਛਲੇ ਤਿੰਨ ਮਹੀਨੇ ਤੋਂ ਉੜੀਸਾ ਵਿੱਚ ਜੂਨੀਅਰ ਏਸ਼ੀਆ ਕੱਪ ਲਈ ਭਾਰਤੀ ਟੀਮ ਦੇ ਕੈਂਪ ਵਿੱਚ ਟਰੇਨਿੰਗ ਕਰ ਰਿਹਾ ਸੀ ਪਰ ਸੀਨੀਅਰ ਟੀਮ ਦੇ ਕੋਚ ਨੇ ਇਸ ਨੂੰ ਸੀਨੀਅਰ ਟੀਮ ਲਈ ਚੁਣਿਆ। ਪੋਲੋ ਗਰਾਊਂਡ ਪਟਿਆਲਾ ਦੇ ਵਾਲੀਵਾਲ ਕੋਚ ਚਮਨ ਸਿਘ ਰਾਊ ਦੇ ਸ਼ਗਿਰਦ ਨੂੰ ਇਸ ਮੁਕਾਮ ’ਤੇ ਪਹੁੰਚਣ ਲਈ ਮਾਨਸਾ ਦੇ ਲੋਕਾਂ ਵਲੋਂ ਉਸ ਦੇ ਘਰ ਪਹੁੰਚ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All