ਮੀਰਾਬਾਈ ਚਾਨੂ ਵੱਲੋਂ ਮੋਦੀ ਨੂੰ ਮਨੀਪੁਰ ਵਿੱਚ ਸ਼ਾਂਤੀ ਬਹਾਲੀ ਦੀ ਅਪੀਲ
ਨਵੀਂ ਦਿੱਲੀ, 17 ਜੁਲਾਈ ਓਲੰਪਿਕ ਤਗ਼ਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਅੱਜ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਸ ਦੇ ਜੱਦੀ ਸੂਬੇ ਮਨੀਪੁਰ ਵਿੱਚ ਦੋ ਫਿਰਕਿਆਂ ਵਿਚਾਲੇ ਜਾਰੀ ਟਕਰਾਅ ਨੂੰ ਰੋਕਿਆ ਜਾਵੇ ਅਤੇ ਸ਼ਾਂਤੀ ਬਹਾਲ ਕੀਤੀ ਜਾਵੇ। ਜ਼ਿਕਰਯੋਗ ਹੈ ਕਿ...
Advertisement
ਨਵੀਂ ਦਿੱਲੀ, 17 ਜੁਲਾਈ
ਓਲੰਪਿਕ ਤਗ਼ਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਅੱਜ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਸ ਦੇ ਜੱਦੀ ਸੂਬੇ ਮਨੀਪੁਰ ਵਿੱਚ ਦੋ ਫਿਰਕਿਆਂ ਵਿਚਾਲੇ ਜਾਰੀ ਟਕਰਾਅ ਨੂੰ ਰੋਕਿਆ ਜਾਵੇ ਅਤੇ ਸ਼ਾਂਤੀ ਬਹਾਲ ਕੀਤੀ ਜਾਵੇ। ਜ਼ਿਕਰਯੋਗ ਹੈ ਕਿ 3 ਮਈ ਤੋਂ ਸੂਬੇ ਵਿੱਚ ਮੈਤੇਈ ਅਤੇ ਕੁੱਕੀ ਭਾਈਚਾਰਿਆਂ ਦਰਮਿਆਨ ਹੋਏ ਟਕਰਾਅ ਮਗਰੋਂ ਸੂਬੇ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 150 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। -ਪੀਟੀਆਈ
Advertisement
Advertisement