ਨੀਰਜ ਚੋਪੜਾ ਨੇ ਮਾਪਿਆਂ ਨੂੰ ਹਵਾਈ ਜਹਾਜ਼ ਦੀ ਸੈਰ ਕਰਵਾਕੇ ਪੂਰਾ ਕੀਤਾ ਆਪਣਾ ਸੁਫ਼ਨਾ

ਨੀਰਜ ਚੋਪੜਾ ਨੇ ਮਾਪਿਆਂ ਨੂੰ ਹਵਾਈ ਜਹਾਜ਼ ਦੀ ਸੈਰ ਕਰਵਾਕੇ ਪੂਰਾ ਕੀਤਾ ਆਪਣਾ ਸੁਫ਼ਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 11 ਸਤੰਬਰ

ਟੋਕੀਓ ਓਲੰਪਿਕਸ ਵਿੱਚ ਸੋਨ ਤਗਮਾ ਜੇਤੂ ਨੀਰਜ ਚੋਪੜਾ ਦਾ ਸੁਫ਼ਨਾ ਅੱਜ ਉਸ ਵੇਲੇ ਪੂਰਾ ਹੋ ਗਿਆ ਜਦੋਂ ਉਸ ਨੇ ਆਪਣੇ ਮਾਪਿਆਂ ਨੂੰ ਹਵਾਈ ਜਹਾਜ਼ ਦੀ ਸੈਰ ਕਰਵਾਈ। 23 ਸਾਲਾ ਚੋਪੜਾ ਆਪਣੇ ਮਾਪਿਆਂ ਨੂੰ ਹਵਾਈ ਜਹਾਜ਼ ਦੀ ਸੈਰ ਕਰਵਾਉਣ ਬਾਅਦ ਕਾਫ਼ੀ ਖੁ਼ਸ਼ ਨਜ਼ਰ ਆਇਆ। ਤਾਜ਼ਾ ਟਵੀਟ ਵਿੱਚ ਨੀਰਜ ਨੇ ਲਿਖਿਆ: "ਮੇਰਾ ਸੁਪਨਾ ਅੱਜ ਪੂਰਾ ਹੋਇਆ, ਜਦੋਂ ਮੈਂ ਆਪਣੇ ਮਾਪਿਆਂ ਨੂੰ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਬਿਠਾ ਸਕਿਆ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਤੇ ਆਸ਼ੀਰਵਾਦ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ।"

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All