ਇਕ-ਰੋਜ਼ਾ ਕ੍ਰਿਕਟ: ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਤਿੰਨ ਮੈਚਾਂ ਦੀ ਲੜੀ ਵਿੱਚ 2-0 ਨਾਲ ਚੜ੍ਹਤ ਬਣਾਈ

ਇਕ-ਰੋਜ਼ਾ ਕ੍ਰਿਕਟ: ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ

ਪਾਰਲ, 21 ਜਨਵਰੀ

ਦੱਖਣੀ ਅਫਰੀਕਾ ਦੇ ਸਲਾਮੀ ਬੱਲੇਬਾਜ਼ ਯਾਨੇਮਨ ਮਲਾਨ ਦੀ 91 ਦੌੜਾਂ ਦੀ ਪਾਰੀ ਅਤੇ ਪਹਿਲੇ ਵਿਕਟ ਲਈ ਕਿਵੰਟਨ ਡਿਕਾਕ (78) ਨਾਲ 132 ਦੌੜਾਂ ਦੀ ਸਾਂਝੇਦਾਰੀ ਸਦਕਾ ਦੱਖਣੀ ਅਫਰੀਕਾ ਨੇ ਤਿੰਨ ਮੈਚਾਂ ਦੀ ਲੜੀ ਦੇ ਦੂਸਰੇ ਇਕ ਰੋਜ਼ਾ ਮੈਚ ਵਿੱਚ ਇਥੇ ਭਾਰਤ ਨੂੰ ਸ਼ੁੱਕਰਵਾਰ ਨੂੰ 7 ਵਿਕਟਾਂ ਨਾਲ ਹਰਾ ਕੇ 2-0 ਨਾਲ ਅਜੇਤੂ ਚੜ੍ਹਤ ਬਣਾ ਲਈ ਹੈ। ਭਾਰਤ ਦੇ ਰਿਸ਼ਭ ਪੰਤ ਨੇ ਕਰੀਅਰ ਦੀਆਂ ਸਰਬੋਤਮ 85 ਦੌੜਾਂ (71 ਗੇਂਦਾਂ ’ਤੇ) ਬਣਾਈਆਂ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਛੇ ਵਿਕਟਾਂ ’ਤੇ 287 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ 11 ਗੇਂਦਾਂ ਬਾਕੀ ਰਹਿੰਦਿਆਂ ਤਿੰਨ ਵਿਕਟਾਂ ਦੇ ਨੁਕਸਾਨ ਨਾਲ ਟੀਚਾ ਹਾਸਲ ਕਰ ਲਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All