ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਚਾਂਦੀ ਦਾ ਤਗਮਾ ਪੱਕਾ ਕੀਤਾ, ਸੈਮੀ-ਫਾਈਨਲ ਵਿੱਚ ਕਜ਼ਾਖਸਤਾਨ ਦੇ ਸਾਨਾਯੇਵ ਨੂਰੀਸਲਾਮ ਨੂੰ ਹਰਾਇਆ

ਓਲੰਪਿਕ ਕੁਸ਼ਤੀ: ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਫਾਈਨਲ ਵਿੱਚ

ਟੋਕੀਓ, 4 ਅਗਸਤ

ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਨੇ ਟੋਕੀਓ ਓਲੰਪਿਕ ਵਿੱਚ ਇਤਿਹਾਸ ਰਚਦਿਆਂ ਅੱਜ ਸੈਮੀ-ਫਾਈਨਲ ਮੁਕਾਬਲੇ ਵਿੱਚ ਕਜ਼ਾਖਸਤਾਨ ਦੇ ਪਹਿਲਵਾਨ ਨੂੰ ਮਾਤ ਦੇ ਕੇ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਰਵੀ ਕੁਮਾਰ ਨੇ ਪੁਰਸ਼ਾਂ ਦੇ ਫਰੀਸਟਾਈਲ 57 ਕਿਲੋ ਭਾਰ ਵਰਗ ਦੇ ਕੁਸ਼ਤੀ ਦੇ ਸੈਮੀ-ਫਾਈਨਲ ਮੁਕਾਬਲੇ ਵਿੱਚ ਕਜ਼ਾਖਸਤਾਨ ਦੇ ਸਾਨਾਯੇਵ ਨੂਰੀਸਲਾਮ ਨੂੰ ਹਰਾ ਕੇ ਟੋਕੀਓ ਓਲੰਪਿਕ ਦੇ ਫਾਈਲਲ ਮੁਕਾਬਲੇ ਵਿੱਚ ਥਾਂ ਬਣਾ ਲਈ ਹੈ। ਹਰਿਆਣਾ ਦੇ ਇਸ ਪਹਿਲਵਾਨ ਨੇ ਆਪਣੇ ਅਤੇ ਭਾਰਤ ਦੇਸ਼ ਲਈ ਚਾਂਦੀ ਦਾ ਤਗਮਾ ਪੱਕਾ ਕਰ ਲਿਆ ਹੈ। ਰਵੀ ਕੁਮਾਰ ਸ਼ੁਰੂਆਤੀ ਮੁਕਾਬਲੇ ਵਿੱਚ ਪਿਛੜ ਰਿਹਾ ਸੀ। ਉਹ 5-9 ਤੋਂ ਪਿੱਛੇ ਚੱਲ ਰਿਹਾ ਸੀ। ਆਖਰ ਵਿੱਚ ਰਵੀ ਨੇ ਵਿਰੋਧੀ ਸਾਨਾਯੇਵ ਦੀ ਪਿੱਠ ਲਗਾ ਦਿੱਤੀ ਤੇ ਅੰਕ ਘੱਟ ਹੋਣ ਦੇ ਬਾਵਜੂਦ ਉਸ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ। ਇਸੇ ਦੌਰਾਨ ਸੋਨੀਪਤ ਵਿੱਚ ਜਸ਼ਨ ਦਾ ਮਾਹੌਲ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਮੋਦੀ ਨੇ ਯੂਪੀ ਤੋਂ 75 ਹਜ਼ਾਰ ਕਰੋੜ ਦੇ ਸਿਹਤ ਤੇ ਵਿਕਾਸ ਪ੍ਰਾਜੈਕਟ ਲਾਂਚ ਕੀਤੇ

ਪ੍ਰਾਜੈਕਟਾਂ ਵਿੱਚ 64 ਹਜ਼ਾਰ ਕਰੋੜ ਦਾ ਆਯੂਸ਼ਮਾਨ ਭਾਰਤ ਹੈਲਥ ਮਿਸ਼ਨ ਵੀ ਸ਼...

ਸ਼ਹਿਰ

View All