ਆਨਲਾਈਨ ਸੱਟੇਬਾਜ਼ੀ: ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਈਡੀ ਅੱਗੇ ਪੇਸ਼
ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮਨੀ ਲਾਂਡਰਿੰਗ ਨਾਲ ਜੁੜੇ ਆਨਲਾਈਨ ਸੱਟੇਬਾਜ਼ੀ ਕੇਸ ਵਿਚ ਅੱਜ ਈਡੀ ਅੱਗੇ ਪੇਸ਼ ਹੋਏ। ਸੰਘੀ ਜਾਂਚ ਏਜੰਸੀ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ ਸੁਰੇਸ਼ ਰੈਣਾ, ਰੌਬਿਨ ਉਥੱਪਾ, ਸ਼ਿਖਰ ਧਵਨ ਤੇ ਬੌਲੀਵੁੱਡ ਅਦਾਕਾਰ ਸੋਨੂ ਸੂਦ ਸਣੇ...
Advertisement
ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਮਨੀ ਲਾਂਡਰਿੰਗ ਨਾਲ ਜੁੜੇ ਆਨਲਾਈਨ ਸੱਟੇਬਾਜ਼ੀ ਕੇਸ ਵਿਚ ਅੱਜ ਈਡੀ ਅੱਗੇ ਪੇਸ਼ ਹੋਏ।
ਸੰਘੀ ਜਾਂਚ ਏਜੰਸੀ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਸਾਬਕਾ ਕ੍ਰਿਕਟਰਾਂ ਸੁਰੇਸ਼ ਰੈਣਾ, ਰੌਬਿਨ ਉਥੱਪਾ, ਸ਼ਿਖਰ ਧਵਨ ਤੇ ਬੌਲੀਵੁੱਡ ਅਦਾਕਾਰ ਸੋਨੂ ਸੂਦ ਸਣੇ ਕਈ ਹੋਰ ਹਸਤੀਆਂ ਤੋਂ ਪੁੱਛ ਪੜਤਾਲ ਕਰ ਚੁੱਕੀ ਹੈ।
Advertisement
Advertisement