DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Rajasthan Royals ਨੇ Gujarat Titans ਨੂੰ ਛੇ ਦੌੜਾਂ ਨਾਲ ਹਰਾਇਆ

Rajasthan ਛੇ ਵਿਕਟਾਂ ਦੇ ਨੁਕਸਾਨ ਨਾਲ 210 ਦੌਡ਼ਾਂ; Gujarat 8 ਵਿਕਟਾਂ ਦੇ ਨੁਕਸਾਨ ਨਾਲ 204 ਦੌਡ਼ਾਂ

  • fb
  • twitter
  • whatsapp
  • whatsapp
featured-img featured-img
Ahmedabad: Rajasthan Royals' Jofra Archer takes an unsuccessful DRS review during an Indian Premier League (IPL) 2026 T20 cricket match between Gujarat Titans and Rajasthan Royals, in Ahmedabad, Gujarat, Saturday, April 4, 2026. (PTI Photo/Kamal Kishore) (PTI04_04_2026_000776A) *** Local Caption ***
Advertisement

ਇੱਥੇ ਖੇਡੇ ਗਏ ਆਈਪੀਐਲ ਦੇ ਮੈਚ ਵਿਚ ਰਾਜਸਥਾਨ ਰੌਇਲਜ਼ ਨੇ ਗੁਜਰਾਤ ਟਾਈਟਨਜ਼ ਨੂੰ ਛੇ ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਰਾਜਸਥਾਨ ਰੌਇਲਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 210 ਦੌੜਾਂ ਬਣਾਈਆਂ ਜਦਕਿ ਗੁਜਰਾਤ ਟਾਈਟਨਜ਼ ਦੀ ਟੀਮ ਵੀਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 204 ਦੌੜਾਂ ਹੀ ਬਣਾ ਸਕੀ।

ਇਸ ਤੋਂ ਪਹਿਲਾਂ ਧਰੁਵ ਜੁਰੇਲ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਰਾਜਸਥਾਨ ਨੇ ਛੇ ਵਿਕਟਾਂ ’ਤੇ 210 ਦੌੜਾਂ ਬਣਾਈਆਂ ਸਨ। ਧਰੁਵ ਜੁਰੇਲ ਨੇ 75, ਯਸ਼ਸਵੀ ਜੈਸਵਾਲ ਨੇ 55 ਅਤੇ ਵੈਭਵ ਸੂਰਿਆਵੰਸ਼ੀ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਗੁਜਰਾਤ ਲਈ ਅਸ਼ੋਕ ਸ਼ਰਮਾ ਨੇ 4 ਓਵਰਾਂ ਵਿੱਚ 37 ਦੌੜਾਂ ਦੇ ਕੇ 1 ਵਿਕਟ ਲਈ। ਉਸ ਨੇ 154.2 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗੇਂਦ ਸੁੱਟ ਕੇ ਸਭ ਨੂੰ ਪ੍ਰਭਾਵਿਤ ਕੀਤਾ। ਇਸ ਤੋਂ ਇਲਾਵਾ ਕਗੀਸੋ ਰਬਾਡਾ ਨੇ ਦੋ; ਰਾਸ਼ਿਦ ਖ਼ਾਨ, ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ ਨੇ ਇੱਕ-ਇੱਕ ਵਿਕਟ ਲਈ।

Advertisement

Advertisement
Advertisement
×