ਰੋਜਰ ਬਿੰਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਨਵੇਂ ਪ੍ਰਧਾਨ ਚੁਣੇ : The Tribune India

ਰੋਜਰ ਬਿੰਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਨਵੇਂ ਪ੍ਰਧਾਨ ਚੁਣੇ

ਰੋਜਰ ਬਿੰਨੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਨਵੇਂ ਪ੍ਰਧਾਨ ਚੁਣੇ

ਮੁੰਬਈ, 18 ਅਕਤੂਬਰ

ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਗੇਂਦਬਾਜ਼ ਰੋਜਰ ਬਿੰਨੀ ਨੂੰ ਅੱਜ ਇਥੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੂੰ ਸੌਰਵ ਗਾਂਗੂਲੀ ਦੀ ਥਾਂ 36ਵਾਂ ਪ੍ਰਧਾਨ ਚੁਣਿਆ ਗਿਆ। 67 ਸਾਲ ਦੇ ਬਿੰਨੀ ਬੋਰਡ ਦੀ ਸਾਲਾਨਾ ਆਮ ਮੀਟਿੰਗ ਵਿੱਚ ਪ੍ਰਧਾਨ ਤੇ ਜੈ ਸ਼ਾਹ ਬਿਨਾਂ ਮੁਕਾਬਲਾ ਦੂਜੀ ਵਾਰ ਸਕੱਤਰ ਵਜੋਂ ਚੁਣੇ ਗਏ। ਜਿਹੜੇ ਹੋਰ ਬਿਨਾਂ ਮੁਕਾਬਲਾ ਚੁਣੇ ਗਏ ਹਨ ਉਨ੍ਹਾਂ ਵਿੱਚ ਖਜ਼ਾਨਚੀ ਅਸ਼ੀਸ਼ ਸ਼ੈਲਾਰ, ਮੀਤ ਪ੍ਰਧਾਨ ਰਾਜੀਵ ਸ਼ੁਕਲਾ ਅਤੇ ਸੰਯੁਕਤ ਸਕੱਤਰ ਦੇਵਜੀਤ ਸੈਕੀਆ ਸ਼ਾਮਲ ਹਨ। ਭਾਰਤ ਲਈ 27 ਟੈਸਟ ਅਤੇ 72 ਵਨਡੇ ਖੇਡਣ ਵਾਲੇ ਬਿੰਨੀ ਅਗਲੇ ਸਾਲ ਭਾਰਤ ਵਿੱਚ ਹੋਣ ਵਾਲੇ ਇਕ ਦਿਨ ਦੇ ਵਿਸ਼ਵ ਕੱਪ ਤੋਂ ਪਹਿਲਾਂ ਅਹੁਦਾ ਸੰਭਾਲਣਗੇ। ਹਾਲਾਂਕਿ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੀ ਪ੍ਰਧਾਨਗੀ ਨੂੰ ਲੈ ਕੇ ਕੋਈ ਚਰਚਾ ਨਹੀਂ ਹੋਈ। ਅਗਲੇ ਮਹੀਨੇ ਮੈਲਬੋਰਨ ਵਿੱਚ ਬੋਰਡ ਦੀ ਮੀਟਿੰਗ ਦੌਰਾਨ ਅਗਲੇ ਆਈਸੀਸੀ ਚੇਅਰਮੈਨ ਦੀ ਚੋਣ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All