ਰੋਜਰ ਫੈਡਰਰ ਵੱਲੋਂ ਸੰਨਿਆਸ ਲੈਣ ਦਾ ਐਲਾਨ : The Tribune India

ਰੋਜਰ ਫੈਡਰਰ ਵੱਲੋਂ ਸੰਨਿਆਸ ਲੈਣ ਦਾ ਐਲਾਨ

ਰੋਜਰ ਫੈਡਰਰ ਵੱਲੋਂ ਸੰਨਿਆਸ ਲੈਣ ਦਾ ਐਲਾਨ

ਲੰਡਨ, 24 ਸਤੰਬਰ

ਲਾਅਨ ਟੈਨਿਸ ਦੇ ਉਘੇ ਖਿਡਾਰੀ ਰੋਜਰ ਫੈਡਰਰ ਨੇ ਇਸ ਖੇਡ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਜਦੋਂ ਉਨ੍ਹਾਂ ਟੈਨਿਸ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਤਾਂ ਉਹ ਭਾਵੁਕ ਹੋ ਗਏ। 41 ਸਾਲਾ ਫੈਡਰਰ ਨੇ ਆਪਣੇ ਕਰੀਅਰ ’ਚ 20 ਗਰੈਂਡ ਸਲੈਮ ਖਿਤਾਬ ਜਿੱਤੇ। ਉਹ ਵਿਸ਼ਵ ਦੇ ਨੰਬਰ ਇਕ ਖਿਡਾਰੀ ਵੀ ਰਹੇ। ਉਸ ਨੇ ਆਪਣਾ ਆਖਰੀ ਡਬਲਜ਼ ਮੈਚ ਆਪਣੇ ਪੁਰਾਣੇ ਵਿਰੋਧੀ ਰਾਫੇਲ ਨਡਾਲ ਨਾਲ ਜੋੜੀਦਾਰ ਦੇ ਰੂਪ ਵਿਚ ਖੇਡਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਕੈਂਸਰ ਬਾਰੇ ਚੇਤਨਾ ਲਈ ਹੰਭਲੇ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਸ਼ਹਿਰ

View All