ਸਾਨੀਆ ਮਿਰਜ਼ਾ ਚਾਰ ਸਾਲ ਬਾਅਦ ‘ਟੌਪਸ’ ਵਿੱਚ ਸ਼ਾਮਲ

ਸਾਨੀਆ ਮਿਰਜ਼ਾ ਚਾਰ ਸਾਲ ਬਾਅਦ ‘ਟੌਪਸ’ ਵਿੱਚ ਸ਼ਾਮਲ

ਨਵੀਂ ਦਿੱਲੀ: ਭਾਰਤੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਅੱਜ ਚਾਰ ਸਾਲ ਬਾਅਦ ਸਰਕਾਰ ਦੀ ਟਾਰਗੇਟ ਓਲੰਪਿਕ ਪੋਡੀਅਮ ਯੋਜਨਾ (ਟੌਪਸ) ਵਿੱਚ ਸ਼ਾਮਲ ਕੀਤਾ ਗਿਆ ਹੈ। ਕਈ ਗਰੈਂਡਸਲੈਮ ਜਿੱਤਣ ਵਾਲੀ 34 ਸਾਲਾ ਸਾਨੀਆ ਨੇ ਸੱਟ ਕਾਰਨ 2017 ’ਚ ‘ਟੌਪਸ’ ’ਚੋਂ ਹਟਣ ਦਾ ਫੈਸਲਾ ਕੀਤਾ ਸੀ। ਉਸ ਨੂੰ ਇਥੇ ਅੱਜ ਮਿਸ਼ਨ ਓਲੰਪਿਕ ਇਕਾਈ ਦੀ ਮੀਟਿੰਗ ਦੌਰਾਨ ਇਸ ’ਚ ਮੁੜ ਸ਼ਾਮਲ ਕੀਤਾ ਗਿਆ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All